ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਪੁਰਸ਼ਾਂ ਦੇ ਓਡੀਆਈ (ODI) ਕ੍ਰਿਕਟ ਵਰਲਡ ਕੱਪ 2023 ਵਿੱਚ ਨਿਊਜ਼ੀਲੈਂਡ ਦੇ ਖ਼ਿਲਾਫ਼ ਭਾਰਤੀ ਕ੍ਰਿਕਟ ਟੀਮ ਦੀ ਜਿੱਤ 'ਤੇ ਵਧਾਈਆਂ ਦਿੱਤੀਆਂ
Posted On:
22 OCT 2023 11:23PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਭਾਰਤੀ ਕ੍ਰਿਕਟ ਟੀਮ ਨੂੰ ਪੁਰਸ਼ਾਂ ਦੇ ਓਡੀਆਈ (ODI) ਕ੍ਰਿਕਟ ਵਰਲਡ ਕੱਪ 2023 ਵਿੱਚ ਨਿਊਜ਼ੀਲੈਂਡ ਦੇ ਖ਼ਿਲਾਫ਼ ਉਨ੍ਹਾਂ ਦੀ ਸ਼ਾਨਦਾਰ ਜਿੱਤ ਦੇ ਲਈ ਵਧਾਈਆਂ ਦਿੱਤੀਆਂ ਹਨ।
ਪ੍ਰਧਾਨ ਮੰਤਰੀ ਨੇ ਐਕਸ (X) 'ਤੇ ਪੋਸਟ ਕੀਤਾ:
“ਭਾਰਤੀ ਕ੍ਰਿਕਟ ਟੀਮ ਨੂੰ ਨਿਊਜ਼ੀਲੈਂਡ ਦੇ ਖ਼ਿਲਾਫ਼ ਸ਼ਾਨਦਾਰ ਜਿੱਤ ਲਈ ਵਧਾਈਆਂ! ਇਹ ਇੱਕ ਸ਼ਾਨਦਾਰ ਟੀਮ ਦੀ ਕੋਸ਼ਿਸ਼ ਸੀ ਜਿੱਥੇ ਸਾਰਿਆਂ ਨੇ ਯੋਗਦਾਨ ਦਿੱਤਾ। ਮੈਦਾਨ 'ਤੇ ਸਮਰਪਣ ਅਤੇ ਹੁਨਰ ਮਿਸਾਲੀ ਸੀ।''
***
ਡੀਐੱਸ/ਟੀਐੱਸ
(Release ID: 1969981)
ਵਿਜ਼ੀਟਰ ਕਾਊਂਟਰ : 201
Read this release in:
Malayalam
,
English
,
Urdu
,
Marathi
,
हिन्दी
,
Manipuri
,
Bengali
,
Gujarati
,
Odia
,
Tamil
,
Telugu
,
Kannada