ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਏਸ਼ੀਅਨ ਪੈਰਾ ਗੇਮਸ 2022 ਵਿੱਚ ਮੈਨਸ ਹਾਈ ਜੰਪ ਟੀ63 ਈਵੈਂਟ ਵਿੱਚ ਗੋਲਡ ਮੈਡਲ ਜਿੱਤਣ ‘ਤੇ ਸ਼ੈਲੇਸ਼ ਕੁਮਾਰ ਨੂੰ ਵਧਾਈਆਂ ਦਿੱਤੀਆਂ
Posted On:
23 OCT 2023 12:55PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਚੀਨ ਦੇ ਹੋਂਗਝਾਉ ਵਿੱਚ ਏਸ਼ੀਅਨ ਪੈਰਾ ਗੇਮਸ 2022 ਵਿੱਚ ਮੈਨਸ ਹਾਈ ਜੰਪ ਟੀ63 ਈਵੈਂਟ ਵਿੱਚ ਗੋਲਡ ਮੈਡਲ ਜਿੱਤਣ ‘ਤੇ ਸ਼ੈਲੇਸ਼ ਕੁਮਾਰ ਨੂੰ ਵਧਾਈਆਂ ਦਿੱਤੀਆਂ ਹਨ।
ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ:
“ਏਸ਼ੀਅਨ ਗੇਮਸ ਵਿੱਚ ਸ਼ਾਨਦਾਰ ਗੋਲਡ ਮੈਡਲ ਜਿੱਤਣ ‘ਤੇ ਸ਼ੈਲੇਸ਼ ਕੁਮਾਰ ਨੂੰ ਹਾਰਦਿਕ ਵਧਾਈਆਂ!
ਮੈਨਸ ਹਾਈ ਜੰਪ ਟੀ63 ਈਵੈਂਟ ਵਿੱਚ ਉਨ੍ਹਾਂ ਦਾ ਪ੍ਰਦਰਸ਼ਨ ਅਸਧਾਰਨ ਹੈ।
ਉਨ੍ਹਾਂ ਦਾ ਦ੍ਰਿੜ੍ਹ ਸੰਕਲਪ ਅਤੇ ਸਖ਼ਤ ਮਿਹਨਤ ਹਰ ਕਿਸੇ ਦੇ ਲਈ ਪ੍ਰੇਰਣਾ ਦਾ ਸਰੋਤ ਹੈ।”
***
ਡੀਐੱਸ/ਟੀਐੱਸ
(Release ID: 1970067)
ਵਿਜ਼ੀਟਰ ਕਾਊਂਟਰ : 150
Read this release in:
Malayalam
,
English
,
Urdu
,
Marathi
,
हिन्दी
,
Assamese
,
Bengali
,
Manipuri
,
Gujarati
,
Odia
,
Tamil
,
Telugu
,
Kannada