ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਏਸ਼ੀਅਨ ਪੈਰਾ ਗੇਮਸ 2022 ਵਿੱਚ ਮੈਨਸ ਹਾਈ ਜੰਪ ਟੀ63 ਈਵੈਂਟ ਵਿੱਚ ਸਿਲਵਰ ਮੈਡਲ ਜਿੱਤਣ ‘ਤੇ ਮਰੀਯੱਪਨ ਥੰਗਾਵੇਲੁ (Mariyappan Thangavelu) ਨੂੰ ਵਧਾਈਆਂ ਦਿੱਤੀਆਂ

Posted On: 23 OCT 2023 1:15PM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਚੀਨ ਦੇ ਹੋਂਗਝਾਉ ਵਿੱਚ ਏਸ਼ੀਅਨ ਪੈਰਾ ਗੇਮਸ 2022 ਵਿੱਚ ਮੈਨਸ ਹਾਈ ਜੰਪ ਟੀ63 ਈਵੈਂਟ ਵਿੱਚ ਸਿਲਵਰ ਮੈਡਲ ਜਿੱਤਣ ‘ਤੇ ਮਰੀਯੱਪਨ ਥੰਗਾਵੇਲੁ (Mariyappan Thangavelu) ਨੂੰ ਵਧਾਈਆਂ ਦਿੱਤੀਆਂ ਹਨ।

ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ:

“ਏਸ਼ੀਅਨ ਪੈਰਾ ਗੇਮਸ ਵਿੱਚ ਸ਼ਾਨਦਾਰ ਪ੍ਰਦਰਸ਼ਨ ਦੇ ਲਈ ਮਰੀਯੱਪਨ ਥੰਗਾਵੇਲੁ (Mariyappan Thangavelu) ਨੂੰ ਬਹੁਤ-ਬਹੁਤ ਵਧਾਈਆਂ! ਮੈਨਸ ਹਾਈ ਜੰਪ ਟੀ63 ਈਵੈਂਟ ਵਿੱਚ ਸਿਲਵਰ ਮੈਡਲ ਪ੍ਰਾਪਤ ਕਰਨਾ ਉਨ੍ਹਾਂ ਦੀ ਸ਼ਾਨਦਾਰ ਪ੍ਰਤਿਭਾ ਅਤੇ ਦ੍ਰਿੜ੍ਹ ਸੰਕਲਪ ਦਾ ਪ੍ਰਮਾਣ ਹੈ। ਉਨ੍ਹਾਂ ਦੇ ਭਵਿੱਖ ਦੇ ਪ੍ਰਯਤਨਾਂ ਦੇ ਲਈ ਸ਼ੁਭਕਾਮਨਾਵਾਂ।”

***

 

ਡੀਐੱਸ/ਟੀਐੱਸ


(Release ID: 1970071)