ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਉੱਨੀ ਰੇਣੂ ਦੁਆਰਾ ਏਸ਼ੀਅਨ ਪੈਰਾ ਗੇਮਸ 2022 ਵਿੱਚ ਮੈਨਸ ਹਾਈ ਜੰਪ ਟੀ64 ਈਵੈਂਟ ਵਿੱਚ ਕਾਂਸੀ ਦਾ ਮੈਡਲ ਜਿੱਤਣ ‘ਤੇ ਖੁਸ਼ੀ ਵਿਅਕਤ ਕੀਤੀ
Posted On:
23 OCT 2023 6:48PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਚੀਨ ਦੇ ਹਾਂਗਝੂ ਵਿੱਚ ਆਯੋਜਿਤ ਏਸ਼ੀਅਨ ਪੈਰਾ ਗੇਮਸ 2022 ਵਿੱਚ ਮੈਨਸ ਹਾਈ ਜੰਪ ਟੀ64 ਈਵੈਂਟ ਵਿੱਚ ਕਾਂਸੀ ਦਾ ਮੈਡਲ ਜਿੱਤਣ ‘ਤੇ ਉੱਨੀ ਰੇਣੂ ਨੂੰ ਵਧਾਈਆਂ ਦਿੱਤੀਆਂ ਹਨ।
ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ:
“ਮੈਨਸ ਹਾਈ ਜੰਪ ਟੀ64 ਈਵੈਂਟ ਵਿੱਚ ਕਾਂਸੀ ਦਾ ਮੈਡਲ ਜਿੱਤਣ ਦੇ ਲਈ ਉੱਨੀ ਰੇਣੂ ਨੂੰ ਵਧਾਈਆਂ। ਉਨ੍ਹਾਂ ਦੀ ਦ੍ਰਿੜ੍ਹਤਾ ਅਤੇ ਅਸਧਾਰਣ ਪ੍ਰਦਰਸ਼ਨ ਨੇ ਸਾਡੇ ਦੇਸ਼ ਨੂੰ ਮਾਣ ਮਹਿਸੂਸ ਕਰਵਾਇਆ ਹੈ।”
*********
ਡੀਐੱਸ/ਟੀਐੱਸ
(Release ID: 1970413)
ਵਿਜ਼ੀਟਰ ਕਾਊਂਟਰ : 135
Read this release in:
Malayalam
,
English
,
Urdu
,
Marathi
,
हिन्दी
,
Assamese
,
Bengali
,
Manipuri
,
Gujarati
,
Odia
,
Tamil
,
Telugu
,
Kannada