ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਅਮਿਤ ਸਰੋਹਾ ਦੁਆਰਾ ਏਸ਼ੀਅਨ ਪੈਰਾ ਗੇਮਸ ਵਿੱਚ ਕਲੱਬ ਥ੍ਰੋਅ – ਐੱਫ51 ਈਵੈਂਟ ਵਿੱਚ ਕਾਂਸੀ ਦਾ ਮੈਡਲ ਜਿੱਤਣ ‘ਤੇ ਖੁਸ਼ੀ ਵਿਅਕਤ ਕੀਤੀ

प्रविष्टि तिथि: 23 OCT 2023 5:22PM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਚੀਨ ਦੇ ਹਾਂਗਝੂ ਵਿੱਚ ਏਸ਼ੀਅਨ ਪੈਰਾ ਗੇਮਸ 2022 ਵਿੱਚ ਕਲੱਬ ਥ੍ਰੋਅ – ਐੱਫ51 ਈਵੈਂਟ ਵਿੱਚ ਕਾਂਸੀ ਦਾ ਮੈਡਲ ਜਿੱਤਣ ‘ਤੇ ਅਮਿਤ ਸਰੋਹਾ ਨੂੰ ਵਧਾਈਆਂ ਦਿੱਤੀਆਂ ਹਨ।

ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਕੀਤਾ:

“ਏਸ਼ੀਅਨ ਪੈਰਾ ਗੇਮਸ ਵਿੱਚ ਕਲੱਬ ਥ੍ਰੋਅ (ਐੱਫ51) ਵਿੱਚ ਪ੍ਰਭਾਵਸਾਲੀ ਕਾਂਸੀ ਦਾ ਮੈਡਲ ਜਿੱਤਣ ‘ਤੇ ਅਮਿਤ ਸਰੋਹਾ ਨੂੰ ਵਧਾਈਆਂ। ਉਨ੍ਹਾਂ ਦੇ ਸਮਰਪਣ ਅਤੇ ਅਣਤੱਖ ਮਿਹਨਤ ਨੇ ਦੇਸ਼ ਨੂੰ ਬੇਹੱਦ ਮਾਣ ਮਹਿਸੂਸ ਕਰਵਾਇਆ ਹੈ। ਉਹ ਆਪਣੇ ਅਸਧਾਰਣ ਕੌਸ਼ਲ ਅਤੇ ਖੇਡ ਭਾਵਨਾ ਨਾਲ ਲੋਕਾਂ ਨੂੰ ਪ੍ਰੇਰਿਤ ਕਰਦੇ ਰਹਿਣ।”

 

*********

 

ਡੀਐੱਸ/ਟੀਐੱਸ


(रिलीज़ आईडी: 1970414) आगंतुक पटल : 104
इस विज्ञप्ति को इन भाषाओं में पढ़ें: English , Urdu , Marathi , हिन्दी , Assamese , Bengali , Manipuri , Gujarati , Odia , Tamil , Telugu , Kannada , Malayalam