ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਏਸ਼ੀਅਨ ਪੈਰਾ ਗੇਮਸ 2022 ਵਿੱਚ ਮਹਿਲਾਵਾਂ ਦੀ 48 ਕਿੱਲੋਗ੍ਰਾਮ ਜੇ2 ਜੂਡੋ ਈਵੈਂਟ ਵਿੱਚ ਕੋਕਿਲਾ ਦੁਆਰਾ ਕਾਂਸੀ ਦਾ ਮੈਡਲ ਜਿੱਤਣ ‘ਤੇ ਪ੍ਰਸੰਨਤਾ ਵਿਅਕਤ ਕੀਤੀ
Posted On:
23 OCT 2023 6:51PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਚੀਨ ਦੇ ਹਾਂਗਝੂ ਵਿੱਚ ਏਸ਼ੀਅਨ ਪੈਰਾ ਗੇਮਸ 2022 ਵਿੱਚ ਮਹਿਲਾਵਾਂ ਦੇ 48 ਕਿੱਲੋਗ੍ਰਾਮ ਜੇ2 ਜੂਡੋ ਮੁਕਾਬਲੇ ਵਿੱਚ ਕਾਂਸੀ ਦਾ ਮੈਡਲ ਜਿੱਤਣ ‘ਤੇ ਕੋਕਿਲਾ ਨੂੰ ਵਧਾਈਆਂ ਦਿੱਤੀਆਂ ਹਨ।
ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ:
“ਜੂਡੋ ਵਿੱਚ ਮਹਿਲਾਵਾਂ ਦੀ 48 ਕਿੱਲੋਗ੍ਰਾਮ ਜੇ2 ਈਵੈਂਟ ਵਿੱਚ ਕਾਂਸੀ ਦਾ ਮੈਡਲ ਜਿੱਤਣ ‘ਤੇ ਕੋਕਿਲਾ ਨੂੰ ਵਧਾਈਆਂ। ਉਹ ਸਭ ਦੇ ਲਈ ਪ੍ਰੇਰਣਾ ਸਰੋਤ ਹਨ। ਅੱਗੇ ਦੇ ਪ੍ਰਯਤਨਾਂ ਦੇ ਲਈ ਸ਼ੁਭਕਾਮਨਾਵਾਂ।”
*********
ਡੀਐੱਸ/ਟੀਐੱਸ
(Release ID: 1970416)
ਵਿਜ਼ੀਟਰ ਕਾਊਂਟਰ : 141
Read this release in:
Kannada
,
Assamese
,
Malayalam
,
English
,
Urdu
,
Marathi
,
हिन्दी
,
Manipuri
,
Bengali
,
Gujarati
,
Odia
,
Tamil
,
Telugu