ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਏਸ਼ੀਅਨ ਪੈਰਾ ਗੇਮਸ 2022 ਵਿੱਚ ਤਾਇਕਵੋਂਡੋ – ਮਹਿਲਾਵਾਂ ਦੀ ਕੇ44 -47ਕਿੱਲੋਗ੍ਰਾਮ ਈਵੈਂਟ ਵਿੱਚ ਅਰੁਣਾ ਦੁਆਰਾ ਕਾਂਸੀ ਦਾ ਮੈਡਲ ਜਿੱਤਣ ‘ਤੇ ਖੁਸ਼ੀ ਵਿਅਕਤ ਕੀਤੀ
Posted On:
23 OCT 2023 6:31PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਚੀਨ ਦੇ ਹਾਂਗਝੂ ਵਿੱਚ ਆਯੋਜਿਤ ਏਸ਼ੀਅਨ ਪੈਰਾ ਗੇਮਸ 2022 ਵਿੱਚ ਤਾਇਕਵੋਂਡੋ – ਮਹਿਲਾਵਾਂ ਦੀ ਕੇ44 -47 ਕਿੱਲੋਗ੍ਰਾਮ ਈਵੈਂਟ ਵਿੱਚ ਕਾਂਸੀ ਦਾ ਮੈਡਲ ਜਿੱਤਣ ‘ਤੇ ਅਰੁਣਾ ਨੂੰ ਵਧਾਈਆਂ ਦਿੱਤੀਆਂ ਹਨ।
ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ :
“ਤਾਇਕਵੋਂਡੋ – ਮਹਿਲਾਵਾਂ ਦੀ ਕੇ44 – 47 ਕਿੱਲੋਗ੍ਰਾਮ ਈਵੈਂਟ ਵਿੱਚ ਕਾਂਸੀ ਦਾ ਮੈਡਲ ਜਿੱਤਣ ‘ਤੇ ਅਰੁਣਾ ਨੂੰ ਵਧਾਈਆਂ। ਉਨ੍ਹਾਂ ਦੇ ਸਮਰਪਣ ਅਤੇ ਕੌਸ਼ਲ ਨੇ ਅਸਲ ਵਿੱਚ ਦੇਸ਼ ਨੂੰ ਮਾਣ ਮਹਿਸੂਸ ਕਰਵਾਇਆ ਹੈ। ਭਵਿੱਖ ਵਿੱਚ ਹੋਰ ਵੀ ਕਈ ਉਪਲਬਧੀਆਂ ਤੁਹਾਡੀ ਉਡੀਕ ਕਰ ਰਹੀਆਂ ਹਨ!”
************
ਡੀਐੱਸ/ਟੀਐੱਸ
(Release ID: 1970417)
ਵਿਜ਼ੀਟਰ ਕਾਊਂਟਰ : 115
Read this release in:
Tamil
,
Telugu
,
Malayalam
,
English
,
Urdu
,
Marathi
,
हिन्दी
,
Manipuri
,
Bengali
,
Assamese
,
Gujarati
,
Odia
,
Kannada