ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਅੰਕੁਰ ਧਾਮਾ ਦੁਆਰਾ ਏਸ਼ੀਅਨ ਪੈਰਾ ਗੇਮਸ 2022 ਵਿੱਚ ਪੁਰਸ਼ਾਂ ਦੇ 5000 ਮੀਟਰ ਟੀ11 ਈਵੈਂਟ ਵਿੱਚ ਗੋਲਡ ਮੈਡਲ ਜਿੱਤਣ ‘ਤੇ ਖੁਸ਼ੀ ਵਿਅਕਤ ਕੀਤੀ
Posted On:
23 OCT 2023 6:29PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਚੀਨ ਦੇ ਹਾਂਗਝੂ ਵਿੱਚ ਆਯੋਜਿਤ ਏਸ਼ੀਅਨ ਪੈਰਾ ਗੇਮਸ 2022 ਵਿੱਚ ਪੁਰਸ਼ਾਂ ਦੇ 5000 ਮੀਟਰ ਟੀ11 ਈਵੈਂਟ ਵਿੱਚ ਗੋਲਡ ਮੈਡਲ ਜਿੱਤਣ ‘ਤੇ ਅੰਕੁਰ ਧਾਮਾ ਨੂੰ ਵਧਾਈਆਂ ਦਿੱਤੀਆਂ ਹਨ।
ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ :
“ਪੁਰਸ਼ਾਂ ਦੇ 5000 ਮੀਟਰ ਟੀ11 ਈਵੈਂਟ ਵਿੱਚ ਅਸਧਾਰਣ ਗੋਲਡ ਮੈਡਲ ਜਿੱਤਣ ‘ਤੇ ਅੰਕੁਰ ਧਾਮਾ ਨੂੰ ਹਾਰਦਿਕ ਵਧਾਈਆਂ। ਉਨ੍ਹਾਂ ਦਾ ਸ਼ਾਨਦਾਰ ਪ੍ਰਦਰਸ਼ਨ ਬੇਮਿਸਾਲ ਸੀ ਅਤੇ ਇਸ ਨੇ ਸਾਡੇ ਦੇਸ਼ ਨੂੰ ਮਾਣ ਮਹਿਸੂਸ ਕਰਵਾਇਆ ਹੈ। ਕਾਮਨਾ ਕਰਦਾ ਹਾਂ ਕਿ ਉਹ ਨਵੀਆਂ ਉਪਲਬਧੀਆਂ ਹਾਸਲ ਕਰਨਾ ਜਾਰੀ ਰੱਖਣ!”
************
ਡੀਐੱਸ/ਟੀਐੱਸ
(Release ID: 1970418)
ਵਿਜ਼ੀਟਰ ਕਾਊਂਟਰ : 163
Read this release in:
Kannada
,
Malayalam
,
English
,
Urdu
,
Marathi
,
हिन्दी
,
Assamese
,
Bengali
,
Manipuri
,
Gujarati
,
Odia
,
Tamil
,
Telugu