ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਏਸ਼ੀਅਨ ਪੈਰਾ ਗੇਮਸ 2022 ਵਿੱਚ ਮੈਨਸ ਹਾਈ ਜੰਪ ਟੀ64 ਈਵੈਂਟ ਵਿੱਚ ਪ੍ਰਵੀਣ ਕੁਮਾਰ ਦੇ ਗੋਲਡ ਮੈਡਲ ਜਿੱਤਣ ‘ਤੇ ਖੁਸ਼ੀ ਵਿਅਕਤ ਕੀਤੀ
Posted On:
23 OCT 2023 6:49PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਚੀਨ ਦੇ ਹਾਂਗਝੂ ਵਿੱਚ ਆਯੋਜਿਤ ਏਸ਼ੀਅਨ ਪੈਰਾ ਗੇਮਸ 2022 ਵਿੱਚ ਮੈਨਸ ਹਾਈ ਜੰਪ ਟੀ64 ਈਵੈਂਟ ਵਿੱਚ ਗੋਲਡ ਮੈਡਲ ਜਿੱਤਣ ‘ਤੇ ਪ੍ਰਵੀਣ ਕੁਮਾਰ ਨੂੰ ਵਧਾਈਆਂ ਦਿੱਤੀਆਂ ਹਨ।
ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ:
“ਏਸ਼ੀਅਨ ਪੈਰਾ ਗੇਮਸ ਵਿੱਚ ਮੈਨਸ ਹਾਈ ਜੰਪ ਟੀ64 ਈਵੈਂਟ ਵਿੱਚ ਪ੍ਰਵੀਣ ਕੁਮਾਰ ਦਾ ਉਤਕ੍ਰਿਸ਼ਟ ਪ੍ਰਦਰਸ਼ਨ। ਖੁਸ਼ੀ ਹੈ ਕਿ ਉਨ੍ਹਾਂ ਨੇ ਗੋਲਡ ਮੈਡਲ ਜਿੱਤਿਆ। ਉਨ੍ਹਾਂ ਦੀ ਸਫ਼ਲਤਾ ਉਨ੍ਹਾਂ ਦੇ ਅਟੁੱਟ ਸੰਕਲਪ ਅਤੇ ਸਖ਼ਤ ਮਿਹਨਤ ਦਾ ਪ੍ਰਮਾਣ ਹੈ। ਉਹ ਉੱਚੀ ਉਡਾਨ ਭਰਦੇ ਰਹਿਣ ਅਤੇ ਆਪਣੀਆਂ ਉਪਲਬਧੀਆਂ ਨਾਲ ਲੋਕਾਂ ਨੂੰ ਪ੍ਰੇਰਿਤ ਕਰਦੇ ਰਹਿਣ!”
************
ਡੀਐੱਸ/ਟੀਐੱਸ
(Release ID: 1970419)
ਵਿਜ਼ੀਟਰ ਕਾਊਂਟਰ : 143
Read this release in:
Kannada
,
Malayalam
,
Bengali
,
English
,
Urdu
,
Marathi
,
हिन्दी
,
Assamese
,
Manipuri
,
Gujarati
,
Odia
,
Tamil
,
Telugu