ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਏਸ਼ੀਅਨ ਪੈਰਾ ਗੇਮਸ 2022 ਵਿੱਚ ਮੈਨਸ ਹਾਈ ਜੰਪ ਟੀ47 ਈਵੈਂਟ ਵਿੱਚ ਨਿਸ਼ਾਦ ਕੁਮਾਰ ਦੁਆਰਾ ਗੋਲਡ ਮੈਡਲ ਜਿੱਤਣ ‘ਤੇ ਪ੍ਰਸੰਨਤਾ ਵਿਅਕਤ ਕੀਤੀ

प्रविष्टि तिथि: 23 OCT 2023 5:39PM by PIB Chandigarh

 

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਚੀਨ ਦੇ ਹਾਂਗਝੂ ਵਿੱਚ ਆਯੋਜਿਤ ਏਸ਼ੀਅਨ ਪੈਰਾ ਗੇਮਸ 2022 ਵਿੱਚ ਮੈਨਸ ਹਾਈ ਜੰਪ ਟੀ47 ਵਿੱਚ ਸਿਲਵਰ ਮੈਡਲ ਜਿੱਤਣ ‘ਤੇ ਨਿਸ਼ਾਦ ਕੁਮਾਰ ਨੂੰ ਵਧਾਈਆਂ ਦਿੱਤੀਆਂ ਹਨ।

ਪ੍ਰਧਾਨ ਮੰਤਰੀ ਨੇ ਐਕਸ ‘ਤੇ ਪੋਸਟ ਕੀਤਾ:

“ਪੁਰਸ਼ਾਂ ਦੇ ਹਾਈ ਜੰਪ ਟੀ47 ਈਵੈਂਟ ਵਿੱਚ ਪ੍ਰਤਿਸ਼ਠਿਤ ਗੋਲਡ ਮੈਡਲ ਜਿੱਤਣ ‘ਤੇ ਨਿਸ਼ਾਦ ਕੁਮਾਰ ਨੂੰ ਹਾਰਦਿਕ ਵਧਾਈਆਂ। ਉਨ੍ਹਾਂ ਨੇ ਦ੍ਰਿੜ੍ਹ ਸੰਕਲਪ ਅਤੇ ਬੇਮਿਸਾਲ ਹੁਨਰ ਦਾ ਪ੍ਰਦਰਸ਼ਨ ਕੀਤਾ। ਪੂਰਾ ਦੇਸ਼ ਇਸ ਇਤਿਹਾਸਿਕ ਉਪਲਬਧੀ ਦਾ ਜਸ਼ਨ ਬਹੁਤ ਮਾਣ ਅਤੇ ਖੁਸ਼ੀ ਦੇ ਨਾਲ ਮਨਾ ਰਿਹਾ ਹੈ।”

************

 

 ਡੀਐੱਸ/ਟੀਐੱਸ


(रिलीज़ आईडी: 1970420) आगंतुक पटल : 132
इस विज्ञप्ति को इन भाषाओं में पढ़ें: Kannada , Malayalam , English , Urdu , Marathi , हिन्दी , Assamese , Bengali , Manipuri , Gujarati , Odia , Tamil , Telugu