ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਅਵਨੀ ਲੇਖਰਾ ਦੁਆਰਾ ਏਸ਼ੀਅਨ ਪੈਰਾ ਗੇਮਸ 2022 ਵਿੱਚ ਮਹਿਲਾਵਾਂ ਦੇ ਆਰ2 10ਮੀਟਰ ਏਅਰ ਰਾਈਫਲ ਸਟੈਂਡ ਐੱਸਐੱਚ1 ਈਵੈਂਟ ਵਿੱਚ ਗੋਲਡ ਮੈਡਲ ਜਿੱਤਣ ‘ਤੇ ਖੁਸ਼ੀ ਵਿਅਕਤ ਕੀਤੀ

Posted On: 23 OCT 2023 6:27PM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਚੀਨ ਦੇ ਹਾਂਗਝੂ ਵਿੱਚ ਆਯੋਜਿਤ ਏਸ਼ੀਅਨ ਪੈਰਾ ਗੇਮਸ 2022 ਵਿੱਚ ਮਹਿਲਾਵਾਂ ਦੇ ਆਰ2 10 ਮੀਟਰ ਏਅਰ ਰਾਈਫਲ ਸਟੈਂਡ ਐੱਸਐੱਚ1 ਈਵੈਂਟ ਵਿੱਚ ਗੋਲਡ ਮੈਡਲ ਜਿੱਤਣ ‘ਤੇ ਅਵਨੀ ਲੇਖਰਾ ਨੂੰ ਵਧਾਈਆਂ ਦਿੱਤੀਆਂ ਹਨ।

ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ :

“ਏਸ਼ੀਅਨ ਪੈਰਾ ਗੇਮਸ ਵਿੱਚ ਮਹਿਲਾਵਾਂ ਦੀ ਆਰ2 10 ਮੀਟਰ ਏਅਰ ਰਾਈਫਲ ਸਟੈਂਡ ਐੱਸਐੱਚ1 ਈਵੈਂਟ ਵਿੱਚ ਗੋਲਡ ਮੈਡਲ ਜਿੱਤਣ ਦੇ ਲਈ ਅਵਨੀ ਲੇਖਰਾ ਨੂੰ ਵਧਾਈਆਂ। ਉਨ੍ਹਾਂ ਦੇ ਅਸਧਾਰਣ ਕੌਸ਼ਲ ਅਤੇ ਦ੍ਰਿੜ੍ਹ ਸੰਕਲਪ ਨੇ ਆਪਣੀ ਚਮਕ ਬਿਖੇਰੀ ਹੈ, ਜਿਸ ਨਾਲ ਸਾਡਾ ਦੇਸ਼ ਨੂੰ ਇੱਕ ਵਾਰ ਫਿਰ ਮਾਣ ਮਹਿਸੂਸ ਹੋਇਆ ਹੈ! ਉਨ੍ਹਾਂ ਨੇ ਆਗਾਮੀ ਪ੍ਰਯਤਨਾਂ ਦੇ ਲਈ ਸ਼ੁਭਕਾਮਨਾਵਾਂ।”

************

ਡੀਐੱਸ/ਟੀਐੱਸ



(Release ID: 1970422) Visitor Counter : 71