ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਏਸ਼ੀਅਨ ਪੈਰਾ ਗੇਮਸ 2022 ਵਿੱਚ ਪੁਰਸ਼ਾਂ ਦੇ 60 ਕਿੱਲੋਗ੍ਰਾਮ ਜੇ1 ਜੂਡੋ ਈਵੈਂਟ ਵਿੱਚ ਕਪਿਲ ਪਰਮਾਰ ਦੇ ਸਿਲਵਰ ਮੈਡਲ ਜਿੱਤਣ ‘ਤੇ ਪ੍ਰਸੰਨਤਾ ਵਿਅਕਤ ਕੀਤੀ
Posted On:
23 OCT 2023 6:33PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਚੀਨ ਦੇ ਹਾਂਗਝੂ ਵਿੱਚ ਆਯੋਜਿਤ ਏਸ਼ੀਅਨ ਪੈਰਾ ਗੇਮਸ 2022 ਵਿੱਚ ਪੁਰਸ਼ਾਂ ਦੇ 60 ਕਿੱਲੋਗ੍ਰਾਮ ਜੇ1 ਜੂਡੋ ਈਵੈਂਟ ਵਿੱਚ ਸਿਲਵਰ ਮੈਡਲ ਜਿੱਤਣ ‘ਤੇ ਕਪਿਲ ਪਰਮਾਰ ਨੂੰ ਵਧਾਈਆਂ ਦਿੱਤੀਆਂ ਹਨ।
ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ:
“ਏਸ਼ੀਅਨ ਪੈਰਾ ਗੇਮਸ ਵਿੱਚ ਜੂਡੋ ਵਿੱਚ ਪੁਰਸ਼ਾਂ ਦੇ 60 ਕਿੱਲੋਗ੍ਰਾਮ ਜੇ1 ਵਿੱਚ ਸਿਲਵਰ ਮੈਡਲ ਜਿੱਤਣ ‘ਤੇ ਕਪਿਲ ਪਰਮਾਰ ਨੂੰ ਵਧਾਈਆਂ। ਮੈਟ ‘ਤੇ ਉਨ੍ਹਾਂ ਦੀ ਦ੍ਰਿੜ੍ਹਤਾ ਅਤੇ ਕੌਸ਼ਲ ਦੇਖਣ ਲਾਇਕ ਹੈ। ਉਨ੍ਹਾਂ ਨੂੰ ਭਵਿੱਖ ਵਿੱਚ ਲਗਾਤਾਰ ਸਫ਼ਲਤਾ ਅਤੇ ਬਹੁਤ ਸਾਰੇ ਸਨਮਾਨ ਮਿਲਣ ਦੀਆਂ ਸ਼ੁਭਕਾਮਨਾਵਾਂ।”
************
ਡੀਐੱਸ/ਟੀਐੱਸ
(Release ID: 1970425)
ਵਿਜ਼ੀਟਰ ਕਾਊਂਟਰ : 163
Read this release in:
Kannada
,
Malayalam
,
English
,
Urdu
,
Marathi
,
हिन्दी
,
Assamese
,
Bengali
,
Manipuri
,
Gujarati
,
Odia
,
Tamil
,
Telugu