ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਏਸ਼ੀਅਨ ਪੈਰਾ ਗੇਮਸ 2022 ਵਿੱਚ ਮੈਨਸ ਹਾਈ ਜੰਪ ਟੀ47 ਈਵੈਂਟ ਵਿੱਚ ਰਾਮਪਾਲ ਦੇ ਸਿਲਵਰ ਮੈਡਲ ਜਿੱਤਣ ‘ਤੇ ਖੁਸ਼ੀ ਜਤਾਈ
प्रविष्टि तिथि:
23 OCT 2023 5:41PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਚੀਨ ਦੇ ਹਾਂਗਝੂ ਵਿੱਚ ਚਲ ਰਹੇ ਏਸ਼ੀਅਨ ਪੈਰਾ ਗੇਮਸ 2022 ਵਿੱਚ ਮੈਨਸ ਹਾਈ ਜੰਪ ਟੀ47 ਵਿੱਚ ਸਿਲਵਰ ਮੈਡਲ ਜਿੱਤਣ ‘ਤੇ ਰਾਮਪਾਲ ਨੂੰ ਵਧਾਈਆਂ ਦਿੱਤੀਆਂ ਹਨ।
ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ:
“ਏਸ਼ੀਅਨ ਪੈਰਾ ਗੇਮਸ ਮੈਨਸ ਹਾਈ ਜੰਪ ਟੀ47 ਈਵੈਂਟ ਵਿੱਚ ਸਿਲਵਰ ਮੈਡਲ ਜਿੱਤਣ ‘ਤੇ ਰਾਮਪਾਲ ਨੂੰ ਵਧਾਈਆਂ । ਰਾਮਪਾਲ ਉੱਚੇ ਲਕਸ਼ ਰੱਖਣ ਅਤੇ ਬਹੁਤ ਸਾਰੀਆਂ ਸਫ਼ਲਤਾਵਾਂ ਹਾਸਲ ਕਰਨ। ਭਾਰਤ ਉਨ੍ਹਾਂ ਦੀ ਉਤਕ੍ਰਿਸ਼ਟ ਉਪਲਬਧੀ ਨਾਲ ਖੁਸ਼ ਹੈ।”
************
ਡੀਐੱਸ/ਟੀਐੱਸ
(रिलीज़ आईडी: 1970428)
आगंतुक पटल : 148
इस विज्ञप्ति को इन भाषाओं में पढ़ें:
Kannada
,
Malayalam
,
English
,
Urdu
,
Marathi
,
हिन्दी
,
Assamese
,
Bengali
,
Manipuri
,
Gujarati
,
Odia
,
Tamil
,
Telugu