ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਪ੍ਰਸਿੱਧ ਕ੍ਰਿਕਟਰ ਸ਼੍ਰੀ ਬਿਸ਼ਨ ਸਿੰਘ ਬੇਦੀ ਦੇ ਦੇਹਾਂਤ ‘ਤੇ ਗਹਿਰਾ ਦੁਖ ਵਿਅਕਤ ਕੀਤਾ
प्रविष्टि तिथि:
23 OCT 2023 5:21PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਪ੍ਰਸਿੱਧ ਕ੍ਰਿਕਟਰ ਸ਼੍ਰੀ ਬਿਸ਼ਨ ਸਿੰਘ ਬੇਦੀ ਦੇ ਦੇਹਾਂਤ ‘ਤੇ ਗਹਿਰਾ ਦੁਖ ਵਿਅਕਤ ਕੀਤਾ ਹੈ।
ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ:
“ਪ੍ਰਸਿੱਧ ਕ੍ਰਿਕਟਰ ਸ਼੍ਰੀ ਬਿਸ਼ਨ ਸਿੰਘ ਬੇਦੀ ਜੀ ਦੇ ਦੇਹਾਂਤ ਤੋਂ ਗਹਿਰਾ ਦੁਖ ਹੋਇਆ। ਕ੍ਰਿਕੇਟ ਦੀ ਖੇਡ ਦੇ ਪ੍ਰਤੀ ਉਨ੍ਹਾਂ ਦਾ ਜਨੂੰਨ ਅਟੁੱਟ ਸੀ ਅਤੇ ਗੇਂਦਬਾਜ਼ੀ ਵਿੱਚ ਉਨ੍ਹਾਂ ਦੇ ਮਿਸਾਲੀ ਪ੍ਰਦਰਸ਼ਨ ਨੇ ਭਾਰਤ ਨੂੰ ਕਈ ਯਾਦਗਾਰ ਜਿੱਤ ਦਿਲਵਾਈ। ਉਹ ਕ੍ਰਿਕਟਰਾਂ ਦੀ ਭਾਵੀ ਪੀੜ੍ਹੀਆਂ ਨੂੰ ਪ੍ਰੇਰਿਤ ਕਰਦੇ ਰਹਿਣਗੇ। ਮੇਰੀਆਂ ਸੰਵੇਦਨਾਵਾਂ ਉਨ੍ਹਾਂ ਦੇ ਪਰਿਵਾਰ ਅਤੇ ਪ੍ਰਸ਼ੰਸਕਾਂ ਦੇ ਨਾਲ ਹਨ। ਓਮ ਸ਼ਾਂਤੀ।”
************
ਡੀਐੱਸ/ਟੀਐੱਸ
(रिलीज़ आईडी: 1970430)
आगंतुक पटल : 89
इस विज्ञप्ति को इन भाषाओं में पढ़ें:
English
,
Urdu
,
Marathi
,
हिन्दी
,
Manipuri
,
Assamese
,
Bengali
,
Gujarati
,
Odia
,
Tamil
,
Telugu
,
Kannada
,
Malayalam