ਪ੍ਰਧਾਨ ਮੰਤਰੀ ਦਫਤਰ

ਜੰਮੂ-ਕਸ਼ਮੀਰ ਦੇ ਉਪਰਾਜਪਾਲ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ

Posted On: 24 OCT 2023 12:55PM by PIB Chandigarh

ਜੰਮੂ-ਕਸ਼ਮੀਰ ਦੇ ਉਪਰਾਜਪਾਲ, ਸ਼੍ਰੀ ਮਨੋਜ ਸਿਨ੍ਹਾ ਨੇ ਅੱਜ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।

ਪ੍ਰਧਾਨ ਮੰਤਰੀ ਦਫ਼ਤਰ ਨੇ ਐਕਸ (X) ‘ਤੇ ਪੋਸਟ ਕੀਤਾ:

“ਜੰਮੂ-ਕਸ਼ਮੀਰ ਦੇ ਉਪਰਾਜਪਾਲ ਸ਼੍ਰੀ ਮਨੋਜ ਸਿਨ੍ਹਾ ਨੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।”

***

 

 ਡੀਐੱਸ/ਟੀਐੱਸ



(Release ID: 1970473) Visitor Counter : 63