ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਏਸ਼ੀਅਨ ਪੈਰਾ ਗੇਮਸ 2022 ਵਿੱਚ ਮਨੀਸ਼ ਕੌਰਵ ਦੁਆਰਾ ਕਾਂਸੀ ਦਾ ਮੈਡਲ ਜਿੱਤਣ ‘ਤੇ ਪ੍ਰਸੰਨਤਾ ਵਿਅਕਤ ਕੀਤੀ
Posted On:
24 OCT 2023 1:05PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਚੀਨ ਦੇ ਹਾਂਗਝੂ ਵਿੱਚ ਏਸ਼ੀਅਨ ਪੈਰਾ ਗੇਮਸ 2022 ਵਿੱਚ ਪੁਰਸ਼ਾਂ ਦੀ ਪੈਰਾ ਕੈਨੋ ਕੇਐੱਲ3 ਈਵੈਂਟ ਵਿੱਚ ਕਾਂਸੀ ਦਾ ਮੈਡਲ ਜਿੱਤਣ ‘ਤੇ ਮਨੀਸ਼ ਕੌਰਵ ਨੂੰ ਵਧਾਈਆਂ ਦਿੱਤੀਆਂ ਹਨ।
ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ:
“ਏਸ਼ੀਅਨ ਪੈਰਾ ਗੇਮਸ ਵਿੱਚ ਪੁਰਸ਼ਾਂ ਦੀ ਪੈਰਾ ਕੈਨੋ ਕੇਐੱਲ3 ਈਵੈਂਟ ਵਿੱਚ ਸ਼ਾਨਦਾਰ ਪ੍ਰਦਰਸ਼ਨ ਅਤੇ ਕਾਂਸੀ ਦਾ ਮੈਡਲ ਜਿੱਤਣ ਦੇ ਲਈ ਮਨੀਸ਼ ਕੌਰਵ ਨੂੰ ਵਧਾਈਆਂ। ਇਹ ਬੇਹੱਦ ਉੱਤਕ੍ਰਿਸ਼ਟ ਉਪਲਬਧੀ ਹੈ, ਜੋ ਉਨ੍ਹਾਂ ਦੇ ਨਿਰਪੱਖ ਸਮਰਪਣ ਦਾ ਪਰਿਣਾਮ ਹੈ!”
********
ਡੀਐੱਸ/ਟੀਐੱਸ
(Release ID: 1970508)
ਵਿਜ਼ੀਟਰ ਕਾਊਂਟਰ : 138
Read this release in:
Malayalam
,
English
,
Urdu
,
Marathi
,
हिन्दी
,
Assamese
,
Manipuri
,
Bengali
,
Gujarati
,
Odia
,
Tamil
,
Telugu
,
Kannada