ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਏਸ਼ੀਅਨ ਪੈਰਾ ਗੇਮਸ 2022 ਵਿੱਚ ਮਹਿਲਾਵਾਂ ਦੀ ਪੈਰਾ ਕੈਨੋ ਕੇਐੱਲ2 ਈਵੈਂਟ ਵਿੱਚ ਪ੍ਰਾਚੀ ਯਾਦਵ ਦੁਆਰਾ ਗੋਲਡ ਮੈਡਲ ਜਿੱਤਣ ‘ਤੇ ਪ੍ਰਸੰਨਤਾ ਵਿਅਕਤ ਕੀਤੀ
Posted On:
24 OCT 2023 1:07PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਚੀਨ ਦੇ ਹਾਂਗਝੂ ਵਿੱਚ ਏਸ਼ੀਅਨ ਪੈਰਾ ਗੇਮਸ 2022 ਵਿੱਚ ਮਹਿਲਾਵਾਂ ਦੀ ਪੈਰਾ ਕੈਨੋ ਕੇਐੱਲ2 ਈਵੈਂਟ ਵਿੱਚ ਗੋਲਡ ਮੈਡਲ ਜਿੱਤਣ ‘ਤੇ ਪ੍ਰਾਚੀ ਯਾਦਵ ਨੂੰ ਵਧਾਈਆਂ ਦਿੱਤੀਆਂ ਹਨ।
ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ:
“ਮਹਿਲਾਵਾਂ ਦੀ ਪੈਰਾ ਕੈਨੋ ਕੇਐੱਲ2 ਈਵੈਂਟ ਵਿੱਚ ਗੌਰਵਪੂਰਨ ਗੋਲਡ ਮੈਡਲ ਜਿੱਤਣ ‘ਤੇ ਪ੍ਰਾਚੀ ਯਾਦਵ ਨੂੰ ਵਧਾਈਆਂ। ਇਹ ਅਜਿਹਾ ਅਸਧਾਰਣ ਪ੍ਰਦਰਸ਼ਨ ਸੀ, ਜਿਸ ਨੇ ਭਾਰਤ ਨੂੰ ਮਾਣ ਮਹਿਸੂਸ ਕਰਵਾਇਆ ਹੈ। ਭਵਿੱਖ ਦੇ ਪ੍ਰਯਤਨਾਂ ਦੇ ਲਈ ਸ਼ੁਭਕਾਮਨਾਵਾਂ।”
********
ਡੀਐੱਸ/ਟੀਐੱਸ
(Release ID: 1970510)
ਵਿਜ਼ੀਟਰ ਕਾਊਂਟਰ : 122
Read this release in:
Malayalam
,
Bengali
,
English
,
Urdu
,
Marathi
,
हिन्दी
,
Assamese
,
Manipuri
,
Gujarati
,
Odia
,
Tamil
,
Telugu
,
Kannada