ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਨਿਸ਼ਾਨੇਬਾਜ ਰੂਬੀਨਾ ਫ੍ਰਾਂਸਿਸ ਨੂੰ ਏਸ਼ੀਅਨ ਪੈਰਾ ਗੇਮਸ ਵਿੱਚ ਪੀ2- ਮਹਿਲਾਵਾਂ ਦੇ 10 ਮੀਟਰ ਏਅਰ ਪਿਸਟਲ ਐੱਸਐੱਚ1 ਵਿੱਚ ਕਾਂਸੀ ਦਾ ਮੈਡਲ ਜਿੱਤਣ ‘ਤੇ ਵਧਾਈਆਂ ਦਿੱਤੀਆਂ
Posted On:
24 OCT 2023 7:10PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਿਸ਼ਾਨੇਬਾਜ ਰੂਬੀਨਾ ਫ੍ਰਾਂਸਿਸ ਨੂੰ ਏਸ਼ੀਅਨ ਪੈਰਾ ਗੇਮਸ ਵਿੱਚ ਪੀ2- ਮਹਿਲਾਵਾਂ ਦੇ 10 ਮੀਟਰ ਏਅਰ ਪਿਸਟਲ ਐੱਸਐੱਚ1 ਈਵੈਂਟ ਵਿੱਚ ਕਾਂਸੀ ਦਾ ਮੈਡਲ ਜਿੱਤਣ ‘ਤੇ ਵਧਾਈਆਂ ਦਿੱਤੀਆਂ ਹਨ।
ਪ੍ਰਧਾਨ ਮੰਤਰੀ ਨੇ ਰੂਬੀਨਾ ਦੇ ਸ਼ਾਨਦਾਰ ਸਮਰਪਣ ਭਾਵ ਅਤੇ ਦ੍ਰਿੜ੍ਹ ਸੰਕਲਪ ਦੀ ਸ਼ਲਾਘਾ ਕੀਤੀ ਅਤੇ ਭਵਿੱਖ ਦੇ ਲਈ ਉਨ੍ਹਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ।
ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ:
“ਰੂਬੀਨਾ ਫ੍ਰਾਂਸਿਸ ਨੇ ਏਸ਼ੀਅਨ ਪੈਰਾ ਗੇਮਸ ਵਿੱਚ ਪੀ2- ਮਹਿਲਾਵਾਂ ਦੀ 10 ਮੀਟਰ ਏਅਰ ਪਿਸਟਲ ਐੱਸਐੱਚ1 ਈਵੈਂਟ ਵਿੱਚ ਸ਼ਾਨਦਾਰ ਕਾਂਸੀ ਦਾ ਮੈਡਲ ਜਿੱਤਿਆ।
ਰੂਬੀਨਾ ਦੇ ਸ਼ਾਨਦਾਰ ਸਮਰਪਣ ਭਾਵ ਅਤੇ ਦ੍ਰਿੜ੍ਹ ਸੰਕਲਪ ਨਾਲ ਹੀ ਇਹ ਸੰਭਵ ਹੋ ਪਾਇਆ ਹੈ। ਭਵਿੱਖ ਦੇ ਲਈ ਕੀਤੇ ਜਾਣ ਵਾਲੇ ਅਣਥੱਕ ਪ੍ਰਯਤਨਾ ਦੇ ਲਈ ਸ਼ੁਭਕਾਮਨਾਵਾਂ।”
***
ਡੀਐੱਸ/ਆਰਟੀ
(Release ID: 1970651)
ਵਿਜ਼ੀਟਰ ਕਾਊਂਟਰ : 139
Read this release in:
Kannada
,
English
,
Urdu
,
Marathi
,
हिन्दी
,
Assamese
,
Manipuri
,
Bengali
,
Gujarati
,
Odia
,
Tamil
,
Telugu
,
Malayalam