ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਏਸ਼ੀਅਨ ਪੈਰਾ ਗੇਮਸ ਵਿੱਚ ਪੁਰਸ਼ਾਂ ਦੇ 10 ਮੀਟਰ ਏਅਰ ਪਿਸਟਲ ਵਿੱਚ ਕਾਂਸੀ ਦਾ ਮੈਡਲ ਜਿੱਤਣ ‘ਤੇ ਨਿਸ਼ਾਨੇਬਾਜ ਮਨੀਸ਼ ਨਰਵਾਲ ਨੂੰ ਵਧਾਈਆਂ ਦਿੱਤੀਆਂ

Posted On: 24 OCT 2023 7:04PM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਏਸ਼ੀਅਨ ਪੈਰਾ ਗੇਮਸ ਵਿੱਚ ਪੁਰਸ਼ਾਂ ਦੇ ਪੀ1- 10 ਮੀਟਰ ਏਅਰ ਪਿਸਟਲ ਐੱਸਐੱਚ1 ਵਿੱਚ ਕਾਂਸੀ ਦਾ ਮੈਡਲ ਜਿੱਤਣ ‘ਤੇ ਨਿਸ਼ਾਨੇਬਾਜ ਮਨੀਸ਼ ਨਰਵਾਲ ਨੂੰ ਵਧਾਈਆਂ ਦਿੱਤੀਆਂ ਹਨ।

ਉਨ੍ਹਾਂ ਨੇ ਸ਼ਾਨਦਾਰ ਉਪਲਬਧੀ ਦੇ ਲਈ ਮਨੀਸ਼ ਨਰਵਾਲ ਦੀ ਸ਼ਲਾਘਾ ਵੀ ਕੀਤੀ।

ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ:

“ਪੁਰਸ਼ਾਂ ਦੀ ਪੀ1- 10 ਮੀਟਰ ਏਅਰ ਪਿਸਟਲ ਐੱਸਐੱਚ1 ਈਵੈਂਟ ਵਿੱਚ ਕਾਂਸੀ ਦਾ ਮੈਡਲ ਜਿੱਤਣ ‘ਤੇ ਮਨੀਸ਼ ਨਰਵਾਲ ਨੂੰ ਹਾਰਦਿਕ ਵਧਾਈਆਂ। ਇਹ ਬੇਮਿਸਾਲ ਉਪਲਬਧੀ ਉਨ੍ਹਾਂ ਦੇ ਸ਼ਾਨਦਾਰ ਕੌਸ਼ਲ ਅਤੇ ਦ੍ਰਿੜ੍ਹ ਸੰਕਲਪ ਨੂੰ ਦਰਸਾਉਂਦੀ ਹੈ।”

*********

ਡੀਐੱਸ/ਆਰਟੀ


(Release ID: 1970652)