ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਸ਼ੌਟਪੁਟ ਐਥਲੀਟ ਰਵੀ ਰੋਂਗਾਲੀ ਨੂੰ ਏਸ਼ੀਅਨ ਪੈਰਾ ਗੇਮਸ ਵਿੱਚ ਸਿਲਵਰ ਮੈਡਲ ਜਿੱਤਣ ‘ਤੇ ਵਧਾਈਆਂ ਦਿੱਤੀਆਂ
प्रविष्टि तिथि:
24 OCT 2023 7:06PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸ਼ੌਟਪੁਟ ਐਥਲੀਟ ਰਵੀ ਰੋਂਗਾਲੀ ਨੂੰ ਏਸ਼ੀਅਨ ਪੈਰਾ ਗੇਮਸ ਵਿੱਚ ਮੈਨਸ ਸ਼ੌਟਪੁਟ ਐੱਫ40 ਈਵੈਂਟ ਵਿੱਚ ਸਿਲਵਰ ਮੈਡਲ ਜਿੱਤਣ ‘ਤੇ ਵਧਾਈਆਂ ਦਿੱਤੀਆਂ।
ਉਨ੍ਹਾਂ ਨੇ ਰਵੀ ਨੂੰ ਪ੍ਰੇਰਣਾਸਰੋਤ ਦੱਸਿਆ ਅਤੇ ਉਨ੍ਹਾਂ ਦੀ ਸ਼ਾਨਦਾਰ ਉਪਲਬਧੀ ਦੀ ਪ੍ਰਸ਼ੰਸਾ ਕੀਤੀ।
ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ:
“ਮੈਨਸ ਸ਼ੌਟਪੁਟ ਐੱਫ40 ਈਵੈਂਟ ਵਿੱਚ ਸ਼ਾਨਦਾਰ ਸਿਲਵਰ ਮੈਡਲ ਜਿੱਤਣ ਦੇ ਲਈ ਬਹੁਤ ਹੀ ਪ੍ਰਤੀਭਾਸ਼ਾਲੀ ਰਵੀ ਰੋਂਗਾਲੀ ਨੂੰ ਹਾਰਦਿਕ ਵਧਾਈਆਂ।
ਰਵੀ ਅਣਗਿਣਤ ਲੋਕਾਂ ਦੇ ਲਈ ਪ੍ਰੇਰਣਾਸਰੋਤ ਹਨ, ਉਨ੍ਹਾਂ ਦੀ ਸ਼ਾਨਦਾਰ ਉਪਲਬਧੀ ਨਿਸ਼ਚਿਤ ਤੌਰ ‘ਤੇ ਉਨ੍ਹਾਂ ਦੀ ਅਸਧਾਰਣ ਸਮਰੱਥਾ ਅਤੇ ਸਮਰਪਣ ਭਾਵ ਦਾ ਉਤਕ੍ਰਿਸ਼ਟ ਪ੍ਰਮਾਣ ਹੈ।”
***
ਡੀਐੱਸ/ਆਰਟੀ
(रिलीज़ आईडी: 1970653)
आगंतुक पटल : 124
इस विज्ञप्ति को इन भाषाओं में पढ़ें:
Kannada
,
Assamese
,
English
,
Urdu
,
Marathi
,
हिन्दी
,
Manipuri
,
Bengali
,
Gujarati
,
Odia
,
Tamil
,
Telugu
,
Malayalam