ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਕੁਪੋਸ਼ਣ ਦੇ ਖ਼ਿਲਾਫ਼ ਲੜਾਈ ਵਿੱਚ ਕ੍ਰਾਂਤੀ ਲਿਆਉਣ ਦੇ ਲਈ ਟੈਕਨੋਲੋਜੀ ਦਾ ਉਪਯੋਗ ਵਿਸ਼ੇ ‘ਤੇ ਇੱਕ ਲੇਖ ਸਾਂਝਾ ਕੀਤਾ

Posted On: 24 OCT 2023 7:54PM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਕੁਪੋਸ਼ਣ ਦੇ ਖ਼ਿਲਾਫ਼ ਦੇਸ਼ ਦੀ ਲੜਾਈ ਵਿੱਚ ਕ੍ਰਾਂਤੀ ਲਿਆਉਣ ਦੇ ਲਈ ਟੈਕਨੋਲੋਜੀ ਦੇ ਉਪਯੋਗ ‘ਤੇ ਡਾ. ਵੀਕੇ ਪੌਲ ਦਾ ਇੱਕ ਲੇਖ ਸਾਂਝਾ ਕੀਤਾ ਹੈ।

ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ:

“ਕੁਪੋਸ਼ਣ ਦੇ ਖ਼ਿਲਾਫ਼ ਸਾਡੀ ਲੜਾਈ ਵਿੱਚ ਕ੍ਰਾਂਤੀ ਲਿਆਉਣ ਦੇ ਲਈ ਟੈਕਨੋਲੋਜੀ ਦਾ ਉਪਯੋਗ! ਇਹ ਡਾ. ਵੀਕੇ ਪੌਲ ਦਾ ਇੱਕ ਅੰਤਰਦ੍ਰਿਸ਼ਟੀਪੂਰਨ ਲੇਖ ਹੈ, ਜੋ ਇਸ ਗੱਲ ‘ਤੇ ਚਾਨਣਾ ਪਾਉਂਦਾ ਹੈ ਕਿ ਕਿਵੇਂ ਲਕਸ਼ਿਤ ਅਤੇ ਕੁਸ਼ਲ ਪ੍ਰਯਤਨ ਜ਼ਮੀਨ ‘ਤੇ ਬਦਲਾਵ ਲਿਆ ਰਹੇ ਹਨ। ਨਾਲ ਮਿਲ ਕੇ, ਅਸੀਂ ਇੱਕ ਸਵਸਥ ਅਤੇ ਮਜ਼ਬੂਤ ਭਾਰਤ ਦਾ ਨਿਰਮਾਣ ਕਰਾਂਗੇ।”

 

************

ਡੀਐੱਸ/ਆਰਟੀ



(Release ID: 1970654) Visitor Counter : 70