ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਏਸ਼ੀਅਨ ਪੈਰਾ ਗੇਮਸ ਵਿੱਚ ਮੈਨਸ ਡਿਸਕਸ ਥ੍ਰੋਅ ਵਿੱਚ ਕਾਂਸੀ ਦਾ ਮੈਡਲ ਜਿੱਤਣ ‘ਤੇ ਮੁਥੁਰਾਜਾ ਨੂੰ ਵਧਾਈਆਂ ਦਿੱਤੀਆਂ
Posted On:
24 OCT 2023 9:49PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਏਸ਼ੀਅਨ ਪੈਰਾ ਗੇਮਸ ਵਿੱਚ ਮੈਨਸ ਡਿਸਕਸ ਥ੍ਰੋਅ –ਐੱਫ54/55/56 ਵਿੱਚ ਕਾਂਸੀ ਦਾ ਮੈਡਲ ਜਿੱਤਣ ‘ਤੇ ਮੁਥੁਰਾਜਾ ਨੂੰ ਵਧਾਈਆਂ ਦਿੱਤੀਆਂ ਹਨ।
ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ:
“ਕਾਂਸੀ ਦਾ ਮੈਡਲ ਜਿੱਤਣ ਵਾਲੇ ਮੁਥੁਰਾਜਾ ਦੇ ਅਸਧਾਰਣ ਪ੍ਰਦਰਸ਼ਨ ਦੇ ਲਈ ਵਧਾਈਆਂ।
ਮੈਨਸ ਡਿਸਕਸ ਥ੍ਰੋਅ- ਐੱਫ54/55/56 ਵਿੱਚ ਇਸ ਵੱਡੀ ਉਪਲਬਧੀ ਦੇ ਲਈ ਵਧਾਈਆਂ। ਇਹ ਅਸਧਾਰਣ ਪ੍ਰਦਰਸ਼ਨ ਉਨ੍ਹਾਂ ਦੇ ਸਮਰਪਣ ਅਤੇ ਸਾਹਸ ਦਾ ਪ੍ਰਮਾਣ ਹੈ। ਭਾਰਤ ਨੂੰ ਤੁਹਾਡੇ ‘ਤੇ ਮਾਣ ਹੈ!”
*********
ਡੀਐੱਸ/ਆਰਟੀ
(Release ID: 1970769)
Read this release in:
English
,
Urdu
,
Marathi
,
Hindi
,
Bengali
,
Manipuri
,
Gujarati
,
Odia
,
Tamil
,
Telugu
,
Kannada
,
Malayalam