ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਏਸ਼ੀਅਨ ਪੈਰਾ ਗੇਮਸ ਵਿੱਚ ਪੁਰਸ਼ਾਂ ਦੇ 65 ਕਿੱਲੋਗ੍ਰਾਮ ਈਵੈਂਟ ਵਿੱਚ ਕਾਂਸੀ ਦਾ ਮੈਡਲ ਜਿੱਤਣ ‘ਤੇ ਅਸ਼ੋਕ ਨੂੰ ਵਧਾਈਆਂ ਦਿੱਤੀਆਂ
Posted On:
24 OCT 2023 9:50PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਏਸ਼ੀਅਨ ਪੈਰਾ ਗੇਮਸ ਵਿੱਚ ਪੁਰਸ਼ਾਂ ਦੇ 65 ਕਿੱਲੋਗ੍ਰਾਮ ਈਵੈਂਟ ਵਿੱਚ ਕਾਂਸੀ ਦਾ ਮੈਡਲ ਜਿੱਤਣ ‘ਤੇ ਅਸ਼ੋਕ ਨੂੰ ਵਧਾਈਆਂ ਦਿੱਤੀਆਂ ਹਨ।
ਉਨ੍ਹਾਂ ਨੇ ਅਸ਼ੋਕ ਦੇ ਸ਼ਾਨਦਾਰ ਕੌਸ਼ਲ, ਸ਼ਕਤੀ ਅਤੇ ਦ੍ਰਿੜ੍ਹ ਸੰਕਲਪ ਦੀ ਸ਼ਲਾਘਾ ਕੀਤੀ।
ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ:
“ਸਾਡੇ ਪੈਰਾ ਪਾਵਰਲਿਫਟਰ ਅਸ਼ੋਕ ਦੇ ਲਈ ਇੱਕ ਜੇਤੂ ਮੁਸਕਾਨ ਦਾ ਪਲ!
ਪੁਰਸ਼ਾਂ ਦੇ 65 ਕਿੱਲੋਗ੍ਰਾਮ ਈਵੈਂਟ ਵਿੱਚ ਕਾਂਸੀ ਦਾ ਮੈਡਲ ਜਿੱਤਣ ‘ਤੇ ਅਸ਼ੋਕ ਨੂੰ ਵਧਾਈਆਂ।
ਉਨ੍ਹਾਂ ਦੇ ਸ਼ਾਨਦਾਰ ਕੌਸ਼ਲ, ਸ਼ਕਤੀ ਅਤੇ ਦ੍ਰਿੜ੍ਹ ਸੰਕਲਪ ਨੇ ਸਾਡੇ ਦੇਸ਼ ਨੂੰ ਮਾਣ ਮਹਿਸੂਸ ਕਰਵਾਇਆ ਹੈ।”
************
ਡੀਐੱਸ/ਆਰਟੀ
(Release ID: 1970772)
ਵਿਜ਼ੀਟਰ ਕਾਊਂਟਰ : 114
Read this release in:
English
,
Urdu
,
Marathi
,
हिन्दी
,
Bengali
,
Manipuri
,
Assamese
,
Gujarati
,
Odia
,
Tamil
,
Telugu
,
Kannada
,
Malayalam