ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਏਸ਼ੀਅਨ ਪੈਰਾ ਗੇਮਸ ਵਿੱਚ ਪੁਰਸ਼ਾਂ ਦੀ 10 ਮੀਟਰ ਏਅਰ ਪਿਸਟਲ ਈਵੈਂਟ ਵਿੱਚ ਸਿਲਵਰ ਮੈਡਲ ਜਿੱਤਣ ‘ਤੇ ਰੁਦ੍ਰਾਂਸ਼ (Rudransh Khandelwal) ਖੰਡੇਲਵਾਲ ਨੂੰ ਵਧਾਈਆਂ ਦਿੱਤੀਆਂ

Posted On: 24 OCT 2023 5:56PM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਏਸ਼ੀਅਨ ਪੈਰਾ ਗੇਮਸ ਵਿੱਚ ਪੁਰਸ਼ਾਂ ਦੀ 10 ਮੀਟਰ ਏਅਰ ਪਿਸਟਲ ਐੱਸਐੱਚ1 ਈਵੈਂਟ ਪੀ1 ਵਿੱਚ ਸਿਲਵਰ ਮੈਡਲ ਜਿੱਤਣ ‘ਤੇ ਐਥਲੀਟ ਰੁਦ੍ਰਾਂਸ਼ ਖੰਡੇਲਵਾਲ ਨੂੰ ਵਧਾਈਆਂ ਦਿੱਤੀਆਂ ਹਨ।

ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ:

“ਏਸ਼ੀਅਨ ਪੈਰਾ ਗੇਮਸ ਵਿੱਚ ਸਿਲਵਰ ਮੈਡਲ ਜਿੱਤਣ ਦੇ ਲਈ ਰੁਦ੍ਰਾਂਸ਼ ਖੰਡੇਲਵਾਲ ਨੂੰ ਵਧਾਈਆਂ। ਪੀ1-ਪੁਰਸ਼ਾਂ ਦੀ 10 ਮੀਟਰ ਏਅਰ ਪਿਸਟਲ ਐੱਸਐੱਚ1 ਈਵੈਂਟ ਵਿੱਚ ਉਨ੍ਹਾਂ ਦਾ ਉਤਕ੍ਰਿਸ਼ਟ ਪ੍ਰਦਰਸ਼ਨ ਉਨ੍ਹਾਂ ਦੀ ਲਗਨ ਅਤੇ ਅਭਿਆਸ ਦਾ ਪਰਿਣਾਮ ਹੈ। ਭਾਰਤ ਇਸ ਸ਼ਾਨਦਾਰ ਉਪਲਬਧੀ ਦੀ ਸਰਾਹਨਾ ਕਰਦਾ ਹੈ!”

 

************

ਡੀਐੱਸ/ਆਰਟੀ



(Release ID: 1970781) Visitor Counter : 83