ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਏਸ਼ੀਅਨ ਪੈਰਾ ਗੇਮਸ 2022 ਵਿੱਚ ਟੇਬਲ ਟੈਨਿਸ ਵੁਮੈਨਸ ਸਿੰਗਲਸ- ਕਲਾਸ 4 ਈਵੈਂਟ ਵਿੱਚ ਭਾਵਿਨਾ ਪਟੇਲ ਦੇ ਕਾਂਸੀ ਦਾ ਮੈਡਲ ਜਿੱਤਣ ‘ਤੇ ਪ੍ਰਸੰਨਤਾ ਵਿਅਕਤ ਕੀਤੀ
प्रविष्टि तिथि:
25 OCT 2023 1:29PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਚੀਨ ਦੇ ਹਾਂਗਝੂ ਵਿੱਚ ਏਸ਼ੀਅਨ ਪੈਰਾ ਗੇਮਸ 2022 ਵਿੱਚ ਟੇਬਲ ਟੈਨਿਸ ਵੁਮੈਨਸ ਸਿੰਗਲਸ- ਕਲਾਸ 4 ਈਵੈਂਟ ਵਿੱਚ ਕਾਂਸੀ ਦਾ ਮੈਡਲ ਜਿੱਤਣ ‘ਤੇ ਭਾਵਿਨਾ ਪਟੇਲ ਨੂੰ ਵਧਾਈਆਂ ਦਿੱਤੀਆਂ ਹਨ।
ਪ੍ਰਧਾਨ ਮੰਤਰੀ ਨੇ ਐਕਸ ‘ਤੇ ਪੋਸਟ ਕੀਤਾ:
“ਉੱਭਰਦੇ ਐਥਲੀਟਾਂ ਦੇ ਲਈ ਸੱਚੀ ਪ੍ਰੇਰਣਾ! ਟੇਬਲ ਟੈਨਿਸ ਵੁਮੈਨਸ ਸਿੰਗਲਸ- ਕਲਾਸ 4 ਈਵੈਂਟ ਵਿੱਚ ਕਾਂਸੀ ਦਾ ਮੈਡਲ ਜਿੱਤਣ ‘ਤੇ ਭਾਵਿਨਾ ਪਟੇਲ ਨੂੰ ਵਧਾਈਆਂ। ਉਨ੍ਹਾਂ ਦੀ ਅਸਧਾਰਣ ਪ੍ਰਤਿਭਾ ਅਤੇ ਦ੍ਰਿੜ੍ਹ ਪ੍ਰਤੀਬੱਧਤਾ ਤੋਂ ਸਾਡੇ ਦੇਸ਼ ਨੇ ਬਹੁਤ ਮਾਣ ਮਹਿਸੂਸ ਕੀਤਾ ਹੈ।”
***
ਡੀਐੱਸ/ਟੀਐੱਸ
(रिलीज़ आईडी: 1970916)
आगंतुक पटल : 108
इस विज्ञप्ति को इन भाषाओं में पढ़ें:
Malayalam
,
English
,
Urdu
,
Marathi
,
हिन्दी
,
Assamese
,
Bengali
,
Manipuri
,
Gujarati
,
Odia
,
Tamil
,
Telugu
,
Kannada