ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਏਸ਼ੀਅਨ ਪੈਰਾ ਗੇਮਸ 2022 ਵਿੱਚ ਮੈਨਸ 200 ਮੀਟਰ ਟੀ35 ਈਵੈਂਟ ਵਿੱਚ ਨਾਰਾਇਣ ਠਾਕੁਰ ਦੇ ਕਾਂਸੀ ਦਾ ਮੈਡਲ ਜਿੱਤਣ ‘ਤੇ ਖੁਸ਼ੀ ਜਤਾਈ

प्रविष्टि तिथि: 25 OCT 2023 1:30PM by PIB Chandigarh

ਪ੍ਰਧਾਨ ਮੰਤਰੀਸ਼੍ਰੀ ਨਰੇਂਦਰ ਮੋਦੀ ਨੇ ਚੀਨ ਦੇ ਹਾਂਗਝੂ ਵਿੱਚ ਏਸ਼ੀਅਨ ਪੈਰਾ ਗੇਮਸ 2022 ਵਿੱਚ ਮੈਨਸ 200 ਮੀਟਰ ਟੀ35 ਈਵੈਂਟ ਵਿੱਚ ਕਾਂਸੀ ਦਾ ਮੈਡਲ ਜਿੱਤਣ ‘ਤੇ ਨਾਰਾਇਣ ਠਾਕੁਰ ਨੂੰ ਵਧਾਈਆਂ ਦਿੱਤੀਆਂ ਹਨ

ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ:

ਏਸ਼ੀਅਨ ਪੈਰਾ ਗੇਮਸ ਵਿੱਚ ਮੈਨਸ 200 ਮੀਟਰ ਟੀ35 ਵਿੱਚ ਕਾਂਸੀ ਦਾ ਮੈਡਲ ਜਿੱਤਣ ਦੇ ਲਈ ਨਾਰਾਇਣ ਠਾਕੁਰ ਨੂੰ ਵਧਾਈਆਂ ਉਨ੍ਹਾਂ ਦੀ ਸ਼ਾਨਦਾਰ ਦੌੜ ਅਤੇ ਅਦਭੁਤ ਸਾਹਸ ਨੇ ਸਾਡੇ ਦੇਸ਼ ਨੂੰ ਸਨਮਾਨ ਦਿਵਾਇਆ ਹੈ

***

ਡੀਐੱਸ/ਟੀਐੱਸ


(रिलीज़ आईडी: 1970920) आगंतुक पटल : 126
इस विज्ञप्ति को इन भाषाओं में पढ़ें: Malayalam , English , Urdu , Marathi , हिन्दी , Assamese , Bengali , Manipuri , Gujarati , Odia , Tamil , Telugu , Kannada