ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਏਸ਼ੀਅਨ ਪੈਰਾ ਗੇਮਸ 2022 ਵਿੱਚ ਮਹਿਲਾਵਾਂ ਦੀ ਲੋਂਗ ਜੰਪ ਟੀ47 ਫਾਈਨਲ ਈਵੈਂਟ ਵਿੱਚ ਨਿਮਿਸ਼ਾ ਦੇ ਗੋਲਡ ਮੈਡਲ ਜਿੱਤਣ ‘ਤੇ ਖੁਸ਼ੀ ਵਿਅਕਤ ਕੀਤੀ
Posted On:
25 OCT 2023 7:52PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਚੀਨ ਦੇ ਹਾਂਗਝੂ ਵਿੱਚ ਆਯੋਜਿਤ ਏਸ਼ੀਅਨ ਪੈਰਾ ਗੇਮਸ 2022 ਵਿੱਚ ਮਹਿਲਾਵਾਂ ਦੀ ਲੋਂਗ ਜੰਪ ਟੀ47 ਫਾਈਨਲ ਈਵੈਂਟ ਵਿੱਚ ਗੋਲਡ ਮੈਡਲ ਜਿੱਤਣ ‘ਤੇ ਨਿਮਿਸ਼ਾ ਨੂੰ ਵਧਾਈਆਂ ਦਿੱਤੀਆਂ ਹਨ।
ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ:
“ਏਸ਼ੀਅਨ ਪੈਰਾ ਗੇਮਸ ਵਿੱਚ ਮਹਿਲਾਵਾਂ ਦੀ ਹਾਈ ਜੰਪ ਟੀ47 ਫਾਈਨਲ ਈਵੈਂਟ ਵਿੱਚ ਗੋਲਡ ਮੈਡਲ ਜਿੱਤਣ ‘ਤੇ ਨਿਮਿਸ਼ਾ ਨੂੰ ਬਹੁਤ-ਬਹੁਤ ਵਧਾਈਆਂ। ਇਹ ਜਿੱਤ ਸਾਨੂੰ ਮਾਣ ਅਤੇ ਪ੍ਰੇਰਣਾ ਨਾਲ ਭਰ ਦਿੰਦੀ ਹੈ। ਉਨ੍ਹਾਂ ਦੇ ਆਗਾਮੀ ਪ੍ਰਯਤਨਾਂ ਦੇ ਲਈ ਸ਼ੁਭਕਾਮਨਾਵਾਂ।”
*********
ਡੀਐੱਸ/ਟੀਐੱਸ
(Release ID: 1971193)
ਵਿਜ਼ੀਟਰ ਕਾਊਂਟਰ : 129
Read this release in:
Malayalam
,
English
,
Urdu
,
Marathi
,
हिन्दी
,
Bengali
,
Manipuri
,
Assamese
,
Gujarati
,
Odia
,
Tamil
,
Telugu
,
Kannada