ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਏਸ਼ੀਅਨ ਪੈਰਾ ਗੇਮਸ 2022 ਵਿੱਚ ਮੈਨਸ ਜੈਵਲਿਨ ਥ੍ਰੋਅ-ਐੱਫ37 ਈਵੈਂਟ ਵਿੱਚ ਹੈਨੀ (Haney) ਨੂੰ ਗੋਲਡ ਮੈਡਲ ਜਿੱਤਣ ‘ਤੇ ਵਧਾਈਆਂ ਦਿੱਤੀਆਂ
प्रविष्टि तिथि:
25 OCT 2023 4:42PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਚੀਨ ਦੇ ਹਾਂਗਝੂ ਵਿੱਚ ਏਸ਼ੀਅਨ ਪੈਰਾ ਗੇਮਸ 2022 ਵਿੱਚ ਮੈਨਸ ਜੈਵਲਿਨ ਥ੍ਰੋਅ-ਐੱਫ37 ਈਵੈਂਟ ਵਿੱਚ ਗੋਲਡ ਮੈਡਲ ਜਿੱਤਣ ‘ਤੇ ਹੈਨੀ ਨੂੰ ਵਧਾਈਆਂ ਦਿੱਤੀਆਂ ਹਨ।
ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ:
“ਏਸ਼ੀਅਨ ਪੈਰਾ ਗੇਮਸ ਵਿੱਚ ਮੈਨਸ ਜੈਵਲਿਨ ਥ੍ਰੋਅ-ਐੱਫ37 ਈਵੈਂਟ ਵਿੱਚ ਗੋਲਡ ਮੈਡਲ ਹਾਸਲ ਕਰਨਾ ਹੈਨੀ ਦੀ ਇੱਕ ਸ਼ਾਨਦਾਰ ਉਪਲਬਧੀ ਹੈ!
ਉਨ੍ਹਾਂ ਦੇ ਸ਼ਾਨਦਾਰ ਕੌਸ਼ਲ ਨੇ ਭਾਰਤ ਨੂੰ ਅਸੀਮ ਪ੍ਰਸੰਨਤਾ ਅਤੇ ਮਾਣ ਦੀ ਅਨੁਭੂਤੀ ਦਿੱਤੀ ਹੈ। ਉਨ੍ਹਾਂ ਨੇ ਅੱਗੇ ਦੇ ਪ੍ਰਯਤਨਾਂ ਦੇ ਲਈ ਸ਼ੁਭਕਾਮਨਾਵਾਂ।”
************
ਡੀਐੱਸ/ਟੀਐੱਸ
(रिलीज़ आईडी: 1971196)
आगंतुक पटल : 140
इस विज्ञप्ति को इन भाषाओं में पढ़ें:
Bengali
,
Malayalam
,
English
,
Urdu
,
Marathi
,
हिन्दी
,
Assamese
,
Manipuri
,
Gujarati
,
Odia
,
Tamil
,
Telugu
,
Kannada