ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਸੰਦੀਪ ਡਾਂਗੀ ਦੁਆਰਾ ਏਸ਼ੀਅਨ ਪੈਰਾ ਗੇਮਸ 2022 ਵਿੱਚ ਟੇਬਲ ਟੈਨਿਸ ਦੀ ਮੈਨਸ ਸਿੰਗਲਸ – ਕਲਾਸ 1 ਈਵੈਂਟ ਵਿੱਚ ਕਾਂਸੀ ਦਾ ਮੈਡਲ ਜਿੱਤਣ ‘ਤੇ ਖੁਸ਼ੀ ਵਿਅਕਤ ਕੀਤੀ

प्रविष्टि तिथि: 25 OCT 2023 4:36PM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਚੀਨ ਦੇ ਹਾਂਗਝੂ ਵਿੱਚ ਆਯੋਜਿਤ ਏਸ਼ੀਅਨ ਪੈਰਾ ਗੇਮਸ 2022 ਵਿੱਚ ਟੇਬਲ ਟੈਨਿਸ ਮੈਨਸ ਸਿੰਗਲਸ – ਕਲਾਸ 1 ਈਵੈਂਟ ਵਿੱਚ ਕਾਂਸੀ ਦਾ ਮੈਡਲ ਜਿੱਤਣ ‘ਤੇ ਸੰਦੀਪ ਡਾਂਗੀ ਨੂੰ ਵਧਾਈਆਂ ਦਿੱਤੀਆਂ ਹਨ।

ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ:

“ਟੇਬਲ ਟੈਨਿਸ ਮੈਨਸ ਸਿੰਗਲਸ – ਕਲਾਸ 1 ਈਵੈਂਟ ਵਿੱਚ ਕਾਂਸੀ ਦਾ ਮੈਡਲ ਜਿੱਤਣ ‘ਤੇ ਸੰਦੀਪ ਡਾਂਗੀ ਨੂੰ ਵਧਾਈਆਂ। ਉਨ੍ਹਾਂ ਦੇ ਅਸਧਾਰਣ ਕੌਸ਼ਲ ਅਤੇ ਸਮਰਪਣ ਨੇ ਸਾਡੇ ਦੇਸ਼ ਨੂੰ ਸਨਮਾਨ ਦਿਵਾਇਆ ਹੈ। ਭਾਰਤ ਇਸ ਸਫ਼ਲਤਾ ਤੋਂ ਖੁਸ਼ ਹੈ।”

 

***

ਡੀਐੱਸ/ਟੀਐੱਸ


(रिलीज़ आईडी: 1971198) आगंतुक पटल : 157
इस विज्ञप्ति को इन भाषाओं में पढ़ें: Kannada , Malayalam , English , Urdu , Marathi , हिन्दी , Assamese , Bengali , Manipuri , Gujarati , Odia , Tamil , Telugu