ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਮਾਨਸੀ ਜੋਸ਼ੀ ਦੁਆਰਾ ਏਸ਼ੀਅਨ ਪੈਰਾ ਗੇਮਸ 2022 ਵਿੱਚ ਬੈਡਮਿੰਟਨ ਦੀ ਵੁਮੈਨਸ ਸਿੰਗਲਸ ਐੱਸਐੱਲ3 ਈਵੈਂਟ ਵਿੱਚ ਕਾਂਸੀ ਦਾ ਮੈਡਲ ਜਿੱਤਣ ‘ਤੇ ਖੁਸ਼ੀ ਵਿਅਕਤ ਕੀਤੀ
प्रविष्टि तिथि:
25 OCT 2023 4:35PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਚੀਨ ਦੇ ਹਾਂਗਝੂ ਵਿੱਚ ਆਯੋਜਿਤ ਏਸ਼ੀਅਨ ਪੈਰਾ ਗੇਮਸ 2022 ਵਿੱਚ ਬੈਡਮਿੰਟਨ ਦੀ ਵੁਮੈਨਸ ਸਿੰਗਲਸ ਐੱਸਐੱਲ3 ਈਵੈਂਟ ਵਿੱਚ ਕਾਂਸੀ ਦਾ ਮੈਡਲ ਜਿੱਤਣ ‘ਤੇ ਮਾਨਸੀ ਜੋਸ਼ੀ ਨੂੰ ਵਧਾਈਆਂ ਦਿੱਤੀਆਂ ਹਨ।
ਪ੍ਰਧਾਨ ਮੰਤਰੀ ਨੇ ਐਕਸ ‘ਤੇ ਪੋਸਟ ਕੀਤਾ:
“ਬੈਡਮਿੰਟਨ ਦੀ ਵੁਮੈਨਸ ਸਿੰਗਲਸ ਐੱਸਐੱਲ3 ਈਵੈਂਟ ਵਿੱਚ ਕਾਂਸੀ ਦਾ ਮੈਡਲ ਜਿੱਤਣ ‘ਤੇ ਮਾਨਸੀ ਜੋਸ਼ੀ ਨੂੰ ਵਧਾਈਆਂ। ਇਹ ਇੱਕ ਸ਼ਾਨਦਾਰ ਉਪਲਬਧੀ ਹੈ। ਭਾਰਤ ਇਸ ਸਫ਼ਲਤਾ ਦਾ ਉਤਸਵ ਬੇਹੱਦ ਉਤਸ਼ਾਹ ਦੇ ਨਾਲ ਮਨਾ ਰਿਹਾ ਹੈ!”
************
ਡੀਐੱਸ/ਟੀਐੱਸ
(रिलीज़ आईडी: 1971204)
आगंतुक पटल : 137
इस विज्ञप्ति को इन भाषाओं में पढ़ें:
Kannada
,
Malayalam
,
English
,
Urdu
,
Marathi
,
हिन्दी
,
Assamese
,
Bengali
,
Manipuri
,
Gujarati
,
Odia
,
Tamil
,
Telugu