ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਏਸ਼ੀਅਨ ਪੈਰਾ ਗੇਮਸ 2022 ਵਿੱਚ ਬੈਡਮਿੰਟਨ ਵੁਮੈਨਸ ਸਿੰਗਲਸ ਐੱਸਐੱਲ3 ਈਵੈਂਟ ਵਿੱਚ ਮਨਦੀਪ ਕੌਰ ਦੁਆਰਾ ਕਾਂਸੀ ਦਾ ਮੈਡਲ ਜਿੱਤਣ ‘ਤੇ ਖੁਸ਼ੀ ਵਿਅਕਤ ਕੀਤੀ

Posted On: 25 OCT 2023 6:55PM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਚੀਨ ਦੇ ਹਾਂਗਝੂ ਵਿੱਚ ਏਸ਼ੀਅਨ ਪੈਰਾ ਗੇਮਸ 2022 ਵਿੱਚ ਬੈਡਮਿੰਟਨ ਵੁਮੈਨਸ ਸਿੰਗਲਸ ਐੱਸਐੱਲ3 ਈਵੈਂਟ ਵਿੱਚ ਕਾਂਸੀ ਦਾ ਮੈਡਲ ਜਿੱਤਣ ‘ਤੇ ਮਨਦੀਪ ਕੌਰ ਨੂੰ ਵਧਾਈਆਂ ਦਿੱਤੀਆਂ ਹਨ।

ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ:

“ਏਸ਼ੀਅਨ ਪੈਰਾ ਗੇਮਸ ਵਿੱਚ ਵੁਮੈਨਸ ਸਿੰਗਲਸ ਐੱਸਐੱਲ3 ਵਿੱਚ ਕਾਂਸੀ ਦਾ ਮੈਡਲ ਜਿੱਤ ਕੇ ਮਨਦੀਪ ਕੌਰ ਨੇ ਸ਼ਾਨਦਾਰ ਉਪਲਬਧੀ ਪ੍ਰਾਪਤ ਕੀਤੀ ਹੈ। ਉਨ੍ਹਾਂ ਨੂੰ ਵਧਾਈਆਂ ਅਤੇ ਅੱਗੇ ਦੀਆਂ ਕੋਸ਼ਿਸ਼ਾਂ ਦੇ ਲਈ ਸ਼ੁਭਕਾਮਨਾਵਾਂ।”

*****

ਡੀਐੱਸ/ਟੀਐੱਸ



(Release ID: 1971209) Visitor Counter : 52