ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਏਸ਼ੀਅਨ ਪੈਰਾ ਗੇਮਸ ਵਿੱਚ ਤੀਰੰਦਾਜੀ ਵਿੱਚ ਸਿਲਵਰ ਮੈਡਲ ਜਿੱਤਣ ਦੇ ਲਈ ਰਾਕੇਸ਼ ਕੁਮਾਰ ਅਤੇ ਸੂਰਜ ਸਿੰਘ ਨੂੰ ਵਧਾਈਆਂ ਦਿੱਤੀਆਂ
प्रविष्टि तिथि:
25 OCT 2023 10:08PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਹਾਂਗਝੂ ਏਸ਼ੀਅਨ ਪੈਰਾ ਗੇਮਸ ਵਿੱਚ ਅੱਜ ਤੀਰੰਦਾਜੀ ਵਿੱਚ ਸਿਲਵਰ ਮੈਡਲ ਜਿੱਤਣ ‘ਤੇ ਰਾਕੇਸ਼ ਕੁਮਾਰ ਅਤੇ ਸੂਰਜ ਸਿੰਘ ਦੀ ਜੋੜੀ ਦੀ ਟੀਮ ਵਰਕ ਦੀ ਸ਼ਲਾਘਾ ਕੀਤੀ।
ਪ੍ਰਧਾਨ ਮੰਤਰੀ ਨੇ ਉਨ੍ਹਾਂ ਨੂੰ ਡਾਇਨੈਮਿਕ ਜੋੜੀ ਦੱਸਦੇ ਹੋਏ ਕਿਹਾ ਕਿ ਉਨ੍ਹਾਂ ਦੀ ਉਪਲਬਧੀ ਨੇ ਦੇਸ਼ ਨੂੰ ਮਾਣ ਮਹਿਸੂਸ ਕਰਵਾਇਆ ਹੈ।
ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ:
“ਮੈਨਸ ਡਬਲਸ ਕੰਪਾਉਂਡ – ਓਪਨ ਈਵੈਂਟ ਵਿੱਚ ਪੈਰਾ ਤੀਰੰਦਾਜੀ ਵਿੱਚ ਸਿਲਵਰ ਮੈਡਲ ਜਿੱਤਣ ਦੇ ਲਈ ਰਾਕੇਸ਼ ਕੁਮਾਰ ਅਤੇ ਸੂਰਜ ਸਿੰਘ ਦੀ ਡਾਇਨੈਮਿਕ ਜੋੜੀ ਨੂੰ ਵਧਾਈਆਂ। ਉਨ੍ਹਾਂ ਦਾ ਅਸਧਾਰਣ ਟੀਮ ਵਰਕ ਅਤੇ ਸਟੀਕਤਾ ਨੇ ਭਾਰਤ ਨੂੰ ਬਹੁਤ ਮਾਣ ਮਹਿਸੂਸ ਕਰਵਾਇਆ ਹੈ। ਉਨ੍ਹਾਂ ਨੂੰ ਸ਼ੁਭਕਾਮਨਾਵਾਂ।”
************
ਡੀਐੱਸ/ਆਰਟੀ
(रिलीज़ आईडी: 1971418)
आगंतुक पटल : 133
इस विज्ञप्ति को इन भाषाओं में पढ़ें:
Bengali
,
Malayalam
,
English
,
Urdu
,
Marathi
,
हिन्दी
,
Assamese
,
Manipuri
,
Gujarati
,
Odia
,
Tamil
,
Telugu
,
Kannada