ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਏਸ਼ੀਅਨ ਪੈਰਾ ਗੇਮਸ 2022 ਵਿੱਚ ਬੈਡਮਿੰਟਨ ਵੁਮੈਨਸ ਸਿੰਗਲਸ ਈਵੈਂਟ ਵਿੱਚ ਵੈਸ਼ਣਵੀ ਪੁਨਿਯਾਨੀ (Vaishnavi Puneyani) ਦੁਆਰਾ ਕਾਂਸੀ ਦਾ ਮੈਡਲ ਜਿੱਤਣ ‘ਤੇ ਪ੍ਰਸੰਨਤਾ ਵਿਅਕਤ ਕੀਤੀ

प्रविष्टि तिथि: 25 OCT 2023 7:54PM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਚੀਨ ਦੇ ਹਾਂਗਝੂ ਵਿੱਚ ਆਯੋਜਿਤ ਪੈਰਾ ਗੇਮਸ 2022 ਵਿੱਚ ਬੈਡਮਿੰਟਨ ਵੁਮੈਨਸ ਸਿੰਗਲਸ ਈਵੈਂਟ ਵਿੱਚ ਕਾਂਸੀ ਦਾ ਮੈਡਲ ਜਿੱਤਣ ‘ਤੇ ਵੈਸ਼ਣਵੀ ਪੁਨਿਯਾਨੀ ਨੂੰ ਵਧਾਈਆਂ ਦਿੱਤੀਆਂ ਹਨ।

ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ:

“ਏਸ਼ੀਅਨ ਪੈਰਾ ਗੇਮਸ ਵਿੱਚ ਬੈਡਮਿੰਟਨ ਵੁਮੈਨਸ ਸਿੰਗਲਸ ਵਿੱਚ ਕਾਂਸੀ ਦਾ ਮੈਡਲ ਜਿੱਤਣ ‘ਤੇ ਵੈਸ਼ਣਵੀ ਪੁਨਿਯਾਨੀ ਨੂੰ ਵਧਾਈਆਂ। ਇਹ ਉਤਕ੍ਰਿਸ਼ਟ ਉਪਲਬਧੀ ਉਨ੍ਹਾਂ ਦੀ ਪ੍ਰਤੀਬੱਧਤਾ ਅਤੇ ਦ੍ਰਿੜ੍ਹ ਸੰਕਲਪ ਬਾਰੇ ਬਹੁਤ ਕੁਝ ਕਹਿੰਦੀ ਹੈ। ਉਨ੍ਹਾਂ ਦੇ ਭਵਿੱਖ ਦੇ ਪ੍ਰਯਤਨਾਂ ਦੇ ਲਈ ਸ਼ੁਭਕਾਮਨਾਵਾਂ।”

************

ਡੀਐੱਸ/ਟੀਐੱਸ


(रिलीज़ आईडी: 1971419) आगंतुक पटल : 126
इस विज्ञप्ति को इन भाषाओं में पढ़ें: Kannada , Malayalam , English , Urdu , Marathi , हिन्दी , Assamese , Bengali , Manipuri , Gujarati , Odia , Tamil , Telugu