ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਏਸ਼ੀਅਨ ਪੈਰਾ ਗੇਮਸ ਵਿੱਚ ਵੁਮੈਨਸ 1500ਮੀਟਰ-ਟੀ11 ਈਵੈਂਟ ਵਿੱਚ ਸਿਲਵਰ ਮੈਡਲ ਜਿੱਤਣ ‘ਤੇ ਲਲਿਤਾ ਕਿੱਲਾਕਾ (Lalitha Killaka) ਨੂੰ ਵਧਾਈਆਂ ਦਿੱਤੀਆਂ
प्रविष्टि तिथि:
25 OCT 2023 9:41PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਲਲਿਤਾ ਕਿੱਲਾਕਾ ਨੂੰ ਹਾਂਗਝੂ ਏਸ਼ੀਅਨ ਪੈਰਾ ਗੇਮਸ ਵਿੱਚ ਵੁਮੈਨਸ 1500ਮੀਟਰ-ਟੀ11 ਈਵੈਂਟ ਵਿੱਚ ਸਿਲਵਰ ਮੈਡਲ ਹਾਸਲ ਕਰਨ ‘ਤੇ ਵਧਾਈਆਂ ਦਿੱਤੀਆਂ ਹਨ।
ਪ੍ਰਧਾਨ ਮੰਤਰੀ ਨੇ ਉਨ੍ਹਾਂ ਦੇ ਅਸਧਾਰਣ ਕੌਸ਼ਲ ਅਤੇ ਦ੍ਰਿੜ੍ਹ ਸੰਕਲਪ ਦੀ ਵੀ ਸ਼ਲਾਘਾ ਕੀਤੀ।
ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ:
“ਲਲਿਤਾ ਕਿੱਲਾਕਾ ਵੁਮੈਨਸ 1500ਮੀਟਰ-ਟੀ11 ਈਵੈਂਟ ਵਿੱਚ ਸਿਲਵਰ ਮੈਡਲ ਹਾਸਲ ਕਰਨਾ ਭਾਰਤ ਦੇ ਲਈ ਮਾਣ ਦਾ ਪਲ ਹੈ। ਉਨ੍ਹਾਂ ਦਾ ਅਸਧਾਰਣ ਪ੍ਰਦਰਸ਼ਨ ਅਤੇ ਦ੍ਰਿੜ੍ਹ ਸੰਕਲਪ ਅਸਲ ਵਿੱਚ ਸ਼ਲਾਘਾਯੋਗ ਹੈ। ਉਹ ਨਵੀਆਂ ਉਚਾਈਆਂ ਛੂੰਹਦੇ ਰਹਿਣ ਅਤੇ ਅਧਿਕ ਉਪਲਬਧੀਆਂ ਹਾਸਲ ਕਰਦੇ ਰਹਿਣ!”
*********
ਡੀਐੱਸ/ਆਰਟੀ
(रिलीज़ आईडी: 1971420)
आगंतुक पटल : 136
इस विज्ञप्ति को इन भाषाओं में पढ़ें:
Malayalam
,
English
,
Urdu
,
Marathi
,
हिन्दी
,
Bengali
,
Manipuri
,
Gujarati
,
Odia
,
Tamil
,
Telugu
,
Kannada