ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਏਸ਼ੀਅਨ ਪੈਰਾ ਗੇਮਸ ਵਿੱਚ ਬੈਡਮਿੰਟਨ ਮਿਕਸਡ ਡਬਲਸ ਈਵੈਂਟ ਵਿੱਚ ਕਾਂਸੀ ਦਾ ਮੈਡਲ ਜਿੱਤਣ ਦੇ ਲਈ ਸ਼ਿਵਰਾਜਨ ਅਤੇ ਨਿਥਯਾ ਸ੍ਰੇ ਸਿਵਨ(Nithya Sre Sivan) ਨੂੰ ਵਧਾਈਆਂ ਦਿੱਤੀਆਂ
प्रविष्टि तिथि:
25 OCT 2023 10:13PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਏਸ਼ੀਅਨ ਪੈਰਾ ਗੇਮਸ ਵਿੱਚ ਬੈਡਮਿੰਟਨ ਮਿਕਸਡ ਡਬਲਸ ਈਵੈਂਟ ਵਿੱਚ ਕਾਂਸੀ ਦਾ ਮੈਡਲ ਜਿੱਤਣ ਦੇ ਲਈ ਸ਼ਿਵਰਾਜਨ ਅਤੇ ਨਿਥਯਾ ਸ੍ਰੇ ਸਿਵਨ ਨੂੰ ਵਧਾਈਆਂ ਦਿੱਤੀਆਂ ਹਨ।
ਪ੍ਰਧਾਨ ਮੰਤਰੀ ਨੇ ਕਿਹਾ ਕਿ ਇਹ ਉਪਲਬਧੀ ਉਨ੍ਹਾਂ ਦੀ ਸਖ਼ਤ ਮਿਹਨਤ ਦਾ ਪ੍ਰਮਾਣ ਹੈ।
ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ:
“ਏਸ਼ੀਅਨ ਪੈਰਾ ਗੇਮਸ ਵਿੱਚ ਬੈਡਮਿੰਟਨ ਮਿਕਸਡ ਡਬਲਸ ਐੱਸਐੱਚ6 ਈਵੈਂਟ ਵਿੱਚ ਕਾਂਸੀ ਦਾ ਮੈਡਲ ਜਿੱਤਣ ਦੇ ਲਈ ਸ਼ਿਵਰਾਜਨ ਅਤੇ ਨਿਥਯਾ ਸ੍ਰੇ ਸਿਵਨ ਨੂੰ ਵਧਾਈਆਂ।
ਉਨ੍ਹਾਂ ਦੀ ਸੰਯੁਕਤ ਉਤਕ੍ਰਿਸ਼ਟਤਾ ਅਤੇ ਤਾਲਮੇਲ ਨੇ ਇੱਕ ਅਮਿਟ ਛਾਪ ਛੱਡੀ ਹੈ। ਇੰਨੀ ਵੱਡੀ ਉਪਲਬਧੀ ਉਨ੍ਹਾਂ ਦੀ ਸਖ਼ਤ ਮਿਹਨਤ ਦਾ ਪ੍ਰਮਾਣ ਹੈ। ਭਾਰਤ ਉਨ੍ਹਾਂ ਦੀ ਸਫ਼ਲਤਾ ਦਾ ਜਸ਼ਨ ਹਮੇਸ਼ਾ ਮਨਾਵੇਗਾ।”
************
ਡੀਐੱਸ/ਆਰਟੀ
(रिलीज़ आईडी: 1971424)
आगंतुक पटल : 125
इस विज्ञप्ति को इन भाषाओं में पढ़ें:
English
,
Urdu
,
Marathi
,
हिन्दी
,
Assamese
,
Manipuri
,
Bengali
,
Gujarati
,
Odia
,
Tamil
,
Telugu
,
Kannada
,
Malayalam