ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਏਸ਼ੀਅਨ ਪੈਰਾ ਗੇਮਸ ਵਿੱਚ ਵੁਮੈਨਸ ਡਿਸਕਸ ਥ੍ਰੋਅ ਈਵੈਂਟ ਵਿੱਚ ਸਿਲਵਰ ਮੈਡਲ ਜਿੱਤਣ ‘ਤੇ ਪੂਜਾ ਨੂੰ ਵਧਾਈਆਂ ਦਿੱਤੀਆਂ

प्रविष्टि तिथि: 25 OCT 2023 9:37PM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਹਾਂਗਝੂ ਵਿੱਚ ਆਯੋਜਿਤ ਏਸ਼ੀਅਨ ਪੈਰਾ ਗੇਮਸ ਵਿੱਚ ਵੁਮੈਨਸ ਡਿਸਕਸ ਥ੍ਰੋਅ-ਐੱਫ54/55 ਈਵੈਂਟ ਵਿੱਚ ਸਿਲਵਰ ਮੈਡਲ ਜਿੱਤਣ ‘ਤੇ ਪੂਜਾ ਨੂੰ ਵਧਾਈਆਂ ਦਿੱਤੀਆਂ ਹਨ।

ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦੇ ਸਮਰਪਣ ਨੇ ਭਾਰਤ ਨੂੰ ਮਾਣ ਮਹਿਸੂਸ ਕਰਵਾਇਆ ਹੈ।

ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ:

“ਵੁਮੈਨਸ ਡਿਸਕਸ ਥ੍ਰੋਅ-ਐੱਫ54/55 ਈਵੈਂਟ ਵਿੱਚ ਪੂਜਾ ਦਾ ਸ਼ਾਨਦਾਰ ਪ੍ਰਦਰਸ਼ਨ। ਉਨ੍ਹਾਂ ਦਾ ਸਮਰਪਣ ਅਤੇ ਕੌਸ਼ਲ ਆਪਣੇ ਸਰਬਸ਼੍ਰੇਸ਼ਠ ਰੂਪ ਵਿੱਚ ਸੀ, ਜਿਸ ਨਾਲ ਭਾਰਤ ਨੂੰ ਇੱਕ ਹੋਰ ਮਾਣ ਦਾ ਪਲ ਮਿਲਿਆ। ਸਿਲਵਰ ਮੈਡਲ ਜਿੱਤਣ ‘ਤੇ ਉਨ੍ਹਾਂ ਨੂੰ ਵਧਾਈਆਂ।”

 

************

ਡੀਐੱਸ/ਆਰਟੀ


(रिलीज़ आईडी: 1971425) आगंतुक पटल : 130
इस विज्ञप्ति को इन भाषाओं में पढ़ें: Malayalam , English , Urdu , Marathi , हिन्दी , Bengali , Manipuri , Assamese , Gujarati , Odia , Tamil , Telugu , Kannada