ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਏਸ਼ੀਅਨ ਪੈਰਾ ਗੇਮਸ ਵਿੱਚ ਮੈਨਸ 1500ਮੀਟਰ-ਟੀ13 ਈਵੈਂਟ ਵਿੱਚ ਸਿਲਵਰ ਮੈਡਲ ਜਿੱਤਣ ‘ਤੇ ਸ਼ੰਕਰੱਪਾ (Shankarappa) ਨੂੰ ਵਧਾਈਆਂ ਦਿੱਤੀਆਂ
Posted On:
25 OCT 2023 10:12PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਹਾਂਗਝੂ ਏਸ਼ੀਅਨ ਪੈਰਾ ਗੇਮਸ ਵਿੱਚ ਮੈਨਸ 1500ਮੀਟਰ-ਟੀ13 ਈਵੈਂਟ ਵਿੱਚ ਸਿਲਵਰ ਮੈਡਲ ਜਿੱਤਣ ‘ਤੇ ਸ਼ੰਕਰੱਪਾ ਨੂੰ ਵਧਾਈਆਂ ਦਿੱਤੀਆਂ ਹਨ।
ਉਨ੍ਹਾਂ ਨੇ ਕਿਹਾ ਕਿ ਸ਼ੰਕਰੱਪਾ ਦਾ ਪ੍ਰਦਰਸ਼ਨ ਅਤੇ ਸਮਰਪਣ ਦੇਸ਼ ਦੇ ਹਰੇਕ ਨਾਗਰਿਕ ਦੇ ਲਈ ਪ੍ਰੇਰਣਾ ਹੈ।
ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ:
“ਏਸ਼ੀਅਨ ਪੈਰਾ ਗੇਮਸ ਵਿੱਚ ਮੈਨਸ 1500ਮੀਟਰ-ਟੀ13 ਈਵੈਂਟ ਵਿੱਚ ਇਸ ਸ਼ਾਨਦਾਰ ਸਿਲਵਰ ਮੈਡਲ ਦੇ ਲਈ ਸ਼ੰਕਰੱਪਾ ਨੂੰ ਵਧਾਈਆਂ। ਉਨ੍ਹਾਂ ਦਾ ਸ਼ਾਨਦਾਰ ਪ੍ਰਦਰਸ਼ਨ ਅਤੇ ਸਮਰਪਣ ਸਾਡੇ ਸਭ ਦੇ ਲਈ ਪ੍ਰੇਰਣਾ ਹੈ। ਉਨ੍ਹਾਂ ਦੇ ਭਵਿੱਖ ਦੇ ਪ੍ਰਯਤਨਾਂ ਦੇ ਲਈ ਸ਼ੁਭਕਾਮਨਾਵਾਂ।”
************
ਡੀਐੱਸ/ਆਰਟੀ
(Release ID: 1971428)
ਵਿਜ਼ੀਟਰ ਕਾਊਂਟਰ : 114
Read this release in:
English
,
Urdu
,
Marathi
,
हिन्दी
,
Assamese
,
Bengali
,
Manipuri
,
Gujarati
,
Odia
,
Tamil
,
Telugu
,
Kannada
,
Malayalam