ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਏਸ਼ੀਅਨ ਪੈਰਾ ਗੇਮਸ ਵਿੱਚ ਮੈਨਸ ਸ਼ੌਟ ਪੁਟ ਈਵੈਂਟ ਵਿੱਚ ਸਿਲਵਰ ਮੈਡਲ ਜਿੱਤਣ ‘ਤੇ ਸੋਮਨ ਰਾਣਾ ਨੂੰ ਵਧਾਈਆਂ ਦਿੱਤੀਆਂ

प्रविष्टि तिथि: 25 OCT 2023 9:39PM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਹਾਂਗਝੂ ਵਿੱਚ ਆਯੋਜਿਤ ਏਸ਼ੀਅਨ ਪੈਰਾ ਗੇਮਸ ਵਿੱਚ ਮੈਨਸ ਸ਼ੌਟ ਪੁਟ ਐੱਫ-56/57 ਸ਼੍ਰੇਣੀ ਵਿੱਚ ਸਿਲਵਰ ਮੈਡਲ ਜਿੱਤਣ ‘ਤੇ ਸੋਮਨ ਰਾਣਾ ਨੂੰ ਵਧਾਈਆਂ ਦਿੱਤੀਆਂ ਹਨ।

ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ:

“ਮੈਨਸ ਸ਼ੌਟ ਪੁਟ ਐੱਫ-56/57 ਸ਼੍ਰੇਣੀ ਵਿੱਚ ਸੋਮਨ ਰਾਣਾ ਦਾ ਸ਼ਾਨਦਾਰ ਸਿਲਵਰ ਮੈਡਲ ਸਾਨੂੰ ਏਸ਼ੀਅਨ ਪੈਰਾ ਗੇਮਸ ਦਾ ਜਸ਼ਨ ਮਨਾਉਣ ਦਾ ਇੱਕ ਹੋਰ ਅਵਸਰ ਦਿੰਦਾ ਹੈ। ਉਨ੍ਹਾਂ ਨੂੰ ਵਧਾਈਆਂ।”

************

ਡੀਐੱਸ/ਆਰਟੀ


(रिलीज़ आईडी: 1971429) आगंतुक पटल : 122
इस विज्ञप्ति को इन भाषाओं में पढ़ें: English , Urdu , Marathi , हिन्दी , Assamese , Manipuri , Bengali , Gujarati , Odia , Tamil , Telugu , Kannada , Malayalam