ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਰਿੰਕੂ ਨੂੰ ਏਸ਼ੀਅਨ ਪੈਰਾ ਗੇਮਸ ਵਿੱਚ ਜੈਵਲਿਨ ਥ੍ਰੋਅ ਵਿੱਚ ਸਿਲਵਰ ਮੈਡਲ ਜਿੱਤਣ ‘ਤੇ ਵਧਾਈਆਂ ਦਿੱਤੀਆਂ
Posted On:
25 OCT 2023 9:22PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਹਾਂਗਝੂ ਵਿੱਚ ਏਸ਼ੀਅਨ ਪੈਰਾ ਗੇਮਸ ਵਿੱਚ ਜੈਵਲਿਨ ਥ੍ਰੋਅ ਐੱਫ46 ਈਵੈਂਟ ਵਿੱਚ ਅੱਜ ਸਿਲਵਰ ਮੈਡਲ ਜਿੱਤਣ ‘ਤੇ ਰਿੰਕੂ ਨੂੰ ਵਧਾਈਆਂ ਦਿੱਤੀਆਂ ਹਨ।
ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ:
“ਏਸ਼ੀਅਨ ਪੈਰਾ ਗੇਮਸ ਵਿੱਚ ਜੈਵਲਿਨ ਥ੍ਰੋਅ ਐੱਫ46 ਈਵੈਂਟ ਵਿੱਚ ਸ਼ਾਨਦਾਰ ਪ੍ਰਦਰਸ਼ਨ ਦੁਆਰਾ ਸਿਲਵਰ ਮੈਡਲ ਜਿੱਤਣ ਦੇ ਲਈ ਰਿੰਕੂ ਨੂੰ ਵਧਾਈਆਂ। ਭਵਿੱਖ ਦੇ ਪ੍ਰਯਤਨਾਂ ਦੇ ਲਈ ਵੀ ਉਨ੍ਹਾਂ ਨੂੰ ਬਹੁਤ ਸਾਰੀਆਂ ਸ਼ੁਭਕਾਮਨਾਵਾਂ।”
************
ਡੀਐੱਸ/ਆਰਟੀ
(Release ID: 1971433)
ਵਿਜ਼ੀਟਰ ਕਾਊਂਟਰ : 115
Read this release in:
Kannada
,
English
,
Urdu
,
Marathi
,
हिन्दी
,
Assamese
,
Bengali
,
Manipuri
,
Gujarati
,
Odia
,
Tamil
,
Telugu
,
Malayalam