ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਏਸ਼ੀਅਨ ਪੈਰਾ ਗੇਮਸ 2022 ਵਿੱਚ ਪੁਰਸ਼ਾਂ ਦੀ 100 ਮੀਟਰ-ਟੀ35 ਮੁਕਾਬਲੇ ਵਿੱਚ ਨਾਰਾਇਣ ਠਾਕੁਰ ਦੇ ਕਾਂਸੀ ਦਾ ਮੈਡਲ ਜਿੱਤਣ ’ਤੇ ਖੁਸ਼ੀ ਵਿਅਕਤ ਕੀਤੀ
Posted On:
26 OCT 2023 11:24AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਚੀਨ ਦੇ ਹਾਂਗਝੂ ਵਿੱਚ ਆਯੋਜਿਤ ਏਸ਼ੀਅਨ ਪੈਰਾ ਗੇਮਸ 2022 ਵਿੱਚ ਪੁਰਸ਼ਾਂ ਦੀ 100 ਮੀਟਰ-ਟੀ35 ਮੁਕਾਬਲੇ ਵਿੱਚ ਕਾਂਸੀ ਦਾ ਮੈਡਲ ਜਿੱਤਣ ’ਤੇ ਨਾਰਾਇਣ ਠਾਕੁਰ ਨੂੰ ਵਧਾਈ ਦਿੱਤੀ ਹੈ।
ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ:
“ਏਸ਼ੀਅਨ ਪੈਰਾ ਗੇਮਸ ਵਿੱਚ ਆਪਣਾ ਦੂਸਰਾ ਮੈਡਲ ਜਿੱਤਣ ’ਤੇ ਨਾਰਾਇਣ ਠਾਕੁਰ ਨੂੰ ਵਧਾਈਆਂ।
ਪੁਰਸ਼ਾਂ ਦੀ 100 ਮੀਟਰ-ਟੀ35 ਮੁਕਾਬਲੇ ਵਿੱਚ ਇਹ ਕਾਂਸੀ ਦਾ ਮੈਡਲ ਉਨ੍ਹਾਂ ਦੀ ਬੇਮਿਸਾਲ ਪ੍ਰਤਿਭਾ ਅਤੇ ਉਤਕ੍ਰਿਸ਼ਟਤਾ ਦੇ ਪ੍ਰਤੀ ਉਨ੍ਹਾਂ ਦੇ ਦ੍ਰਿੜ੍ਹ ਨਿਸ਼ਚੈ ਦਾ ਪ੍ਰਮਾਣ ਹੈ।”
***
ਡੀਐੱਸ/ਟੀਐੱਸ
(Release ID: 1971452)
Visitor Counter : 74
Read this release in:
Bengali
,
English
,
Urdu
,
Marathi
,
Hindi
,
Assamese
,
Manipuri
,
Gujarati
,
Odia
,
Tamil
,
Telugu
,
Kannada
,
Malayalam