Posted On:
26 OCT 2023 11:26AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਚੀਨ ਦੇ ਹਾਂਗਝੂ ਵਿੱਚ ਆਯੋਜਿਤ ਏਸ਼ੀਅਨ ਪੈਰਾ ਗੇਮਸ 2022 ਵਿੱਚ ਪੁਰਸ਼ਾਂ ਦੀ 100 ਮੀਟਰ-ਟੀ37 ਵਿੱਚ ਕਾਂਸੀ ਦਾ ਮੈਡਲ ਜਿੱਤਣ ’ਤੇ ਸ਼੍ਰੇਆਂਸ਼ ਤ੍ਰਿਵੇਦੀ ਨੂੰ ਵਧਾਈ ਦਿੱਤੀ ਹੈ।
ਪ੍ਰਧਾਨ ਮੰਤਰੀ ਨੇ ਐਕਸ (X) ’ਤੇ ਪੋਸਟ ਕੀਤਾ:
“ਪੁਰਸ਼ਾਂ ਦੀ 100 ਮੀਟਰ ਟੀ-37 ਮੁਕਾਬਲੇ ਵਿੱਚ ਕਾਂਸੀ ਦਾ ਮੈਡਲ ਜਿੱਤਣ ’ਤੇ ਸ਼੍ਰੇਆਂਸ਼ ਤ੍ਰਿਵੇਦੀ ਨੂੰ ਹਾਰਦਿਕ ਵਧਾਈਆਂ। ਇਹ ਉਨ੍ਹਾਂ ਦੀ ਇੱਕ ਸ਼ਾਨਦਾਰ ਉਪਲਬਧੀ ਹੈ!
ਉਹ ਨਿਰੰਤਰ ਨਵੀਆਂ ਉਚਾਈਆਂ ਨੂੰ ਛੂੰਹਦੇ ਰਹਿਣ।”
***
ਡੀਐੱਸ/ਟੀਐੱਸ