ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਏਸ਼ੀਅਨ ਪੈਰਾ ਗੇਮਸ 2022 ਵਿੱਚ ਬੈਡਮਿੰਟਨ ਵੂਮੈਨਸ ਸਿੰਗਲਸ ਐੱਸਐੱਚ6 ਮੁਕਾਬਲੇ ਵਿੱਚ ਨਿਤਯਾ ਸ੍ਰੀ ਸਿਵਨ (Nithya Sre Sivan) ਦੇ ਕਾਂਸੀ ਮੈਡਲ ਜਿੱਤਣ ’ਤੇ ਵਧਾਈਆਂ ਦਿੱਤੀਆਂ
प्रविष्टि तिथि:
26 OCT 2023 11:52AM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਚੀਨ ਦੇ ਹਾਂਗਝੂ ਵਿੱਚ ਏਸ਼ੀਅਨ ਪੈਰਾ ਗੇਮਸ 2022 ਵਿੱਚ ਬੈਡਮਿੰਟਨ ਵੂਮੈਨਸ ਸਿੰਗਲਸ ਐੱਸਐੱਚ6 ਮੁਕਾਬਲੇ ਵਿੱਚ ਕਾਂਸੀ ਮੈਡਲ ਜਿੱਤਣ ’ਤੇ ਨਿਤਯਾ ਸ੍ਰੀ ਸਿਵਨ ਨੂੰ ਵਧਾਈ ਦਿੱਤੀ ਹੈ।
ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ:
“ਪੈਰਾ ਬੈਡਮਿੰਟਨ ਵੂਮੈਨਸ ਸਿੰਗਲਸ ਐੱਸਐੱਚ 6 ਮੁਕਾਬਲੇ ਵਿੱਚ ਕਾਂਸੀ ਮੈਡਲ ਜਿੱਤਣ ’ਤੇ ਪੈਰਾ ਸ਼ਟਲਰ ਨਿਤਯਾ ਸ੍ਰੀ ਸਿਵਨ ਨੂੰ ਵਧਾਈਆਂ।
ਉਨ੍ਹਾਂ ਦਾ ਅਟੁੱਟ ਦ੍ਰਿੜ੍ਹ ਸੰਕਲਪ ਅਤੇ ਅਸਧਾਰਨ ਕੌਸ਼ਲ ਸਾਡੇ ਸਭ ਦੇ ਲਈ ਪ੍ਰੇਰਣਾ ਹੈ।”
***
ਡੀਐੱਸ/ਟੀਐੱਸ
(रिलीज़ आईडी: 1971455)
आगंतुक पटल : 127
इस विज्ञप्ति को इन भाषाओं में पढ़ें:
English
,
Urdu
,
Marathi
,
हिन्दी
,
Bengali
,
Manipuri
,
Assamese
,
Gujarati
,
Odia
,
Tamil
,
Telugu
,
Kannada
,
Malayalam