Posted On:
26 OCT 2023 11:43AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਚੀਨ ਦੇ ਹਾਂਗਝੂ ਵਿੱਚ ਆਯੋਜਿਤ ਏਸ਼ੀਅਨ ਪੈਰਾ ਗੇਮਸ 2022 ਵਿੱਚ ਪੁਰਸ਼ਾ ਦੇ ਸ਼ਾਟ ਪੁਟ-ਐੱਫ 46 ਮੁਕਾਬਲੇ ਵਿੱਚ ਕਾਂਸੀ ਦਾ ਮੈਡਲ ਜਿੱਤਣ ’ਤੇ ਰੋਹਿਤ ਹੁੱਡਾ ਨੂੰ ਵਧਾਈ ਦਿੱਤੀ ਹੈ।
ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ:
“ਪੁਰਸ਼ਾਂ ਨੂੰ ਸ਼ਾਟ ਪੁਟ-ਐੱਫ46 ਮੁਕਾਬਲੇ ਵਿੱਚ ਕਾਂਸੀ ਦਾ ਮੈਡਲ ਜਿੱਤਣ ਅਤੇ ਉਤਕ੍ਰਿਸ਼ਟ ਪ੍ਰਦਰਸ਼ਨ ਕਰਨ ਦੇ ਲਈ ਰੋਹਿਤ ਹੁੱਡਾ ਨੂੰ ਬਹੁਤ-ਬਹੁਤ ਵਧਾਈਆਂ। ਤੁਹਾਡੇ ਭਵਿੱਖ ਦੇ ਪ੍ਰਯਾਸਾਂ ਦੇ ਲਈ ਮੇਰੀਆਂ ਸ਼ੁਭਕਾਮਨਾਵਾਂ।”
***
ਡੀਐੱਸ/ਟੀਐੱਸ