ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਏਸ਼ੀਅਨ ਪੈਰਾ ਗੇਮਸ 2022 ਵਿੱਚ ਪੁਰਸ਼ਾਂ ਦੇ ਸ਼ਾਟ ਪੁਟ-ਐੱਫ46 ਵਿੱਚ ਸਚਿਨ ਸਜੇਰਾਵ ਖਿਲਾਰੀ ਦੇ ਗੋਲਡ ਮੈਡਲ ਜਿੱਤਣ ‘ਤੇ ਹਾਰਦਿਕ ਪ੍ਰਸੰਨਤਾ ਵਿਅਕਤ ਕੀਤੀ

Posted On: 26 OCT 2023 11:27AM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਚੀਨ ਦੇ ਹਾਂਗਝੂ ਵਿੱਚ ਆਯੋਜਿਤ ਏਸ਼ੀਅਨ ਪੈਰਾ ਗੇਮਸ 2022 ਵਿੱਚ ਪੁਰਸ਼ਾਂ ਦੀ ਸ਼ਾਟ ਪੁਟ-ਐੱਫ 46 ਮੁਕਾਬਲੇ ਵਿੱਚ ਗੋਲਡ ਮੈਡਲ ਜਿੱਤਣ ’ਤੇ ਸਚਿਨ ਸਜੇਰਾਵ ਖਿਲਾਰੀ ਨੂੰ ਹਾਰਦਿਕ ਵਧਾਈ ਦਿੱਤੀ ਹੈ

ਪ੍ਰਧਾਨ ਮੰਤਰੀ ਨੇ ਐਕਸ (X) ’ਤੇ ਪੋਸਟ ਕੀਤਾ:

“ਏਸ਼ੀਅਨ ਪੈਰਾ ਗੇਮਸ ਵਿੱਚ ਪੁਰਸ਼ਾਂ ਦੇ ਸ਼ਾਟ ਪੁਟ-ਐੱਫ 46 ਮੁਕਾਬਲੇ ਵਿੱਚ ਸਚਿਨ ਸਜੇਰਾਵ ਖਿਲਾਰੀ ਦਾ ਭਾਰਤ ਦੇ ਲਈ ਸ਼ਾਨਦਾਰ ਗੋਲਡ ਮੈਡਲ!

ਇਸ ਅਸਧਾਰਨ ਜਿੱਤ ‘ਤੇ ਸਚਿਨ ਨੂੰ ਬਹੁਤ-ਬਹੁਤ ਵਧਾਈਆਂ। ਉਨ੍ਹਾਂ ਦੇ ਸਮਰਪਣ ਅਤੇ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਹੋਇਆ ਹੈ

***

ਡੀਐੱਸ/ਟੀਐੱਸ



(Release ID: 1971531) Visitor Counter : 46