ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਮਹਾਰਾਸ਼ਟਰ ਦੇ ਸ਼ਿਰਡੀ ਵਿੱਚ ਸ਼੍ਰੀ ਸਾਈਬਾਬਾ ਸਮਾਧੀ ਮੰਦਿਰ ਵਿੱਚ ਪੂਜਾ ਅਤੇ ਦਰਸ਼ਨ ਕੀਤੇ
Posted On:
26 OCT 2023 5:36PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮਹਾਰਾਸ਼ਟਰ ਦੇ ਸ਼ਿਰਡੀ ਵਿੱਚ ਸ਼੍ਰੀ ਸਾਈਬਾਬਾ ਸਮਾਧੀ ਮੰਦਿਰ ਵਿੱਚ ਪੂਜਾ ਅਤੇ ਦਰਸ਼ਨ ਕੀਤਾ।
ਪ੍ਰਧਾਨ ਮੰਤਰੀ ਦਫ਼ਤਰ ਨੇ ਐਕਸ (X) ‘ਤੇ ਪੋਸਟ ਕੀਤਾ:
“ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਮਹਾਰਾਸ਼ਟਰ ਦੇ ਸ਼ਿਰਡੀ ਵਿੱਚ ਸ਼੍ਰੀ ਸਾਈਬਾਬਾ ਸਮਾਧੀ ਮੰਦਿਰ ਵਿੱਚ ਪ੍ਰਾਰਥਨਾ ਕੀਤੀ।”
https://youtu.be/TzQwbLBHA18
*****
ਡੀਐੱਸ/ਟੀਐੱਸ
(Release ID: 1971749)
ਵਿਜ਼ੀਟਰ ਕਾਊਂਟਰ : 101
Read this release in:
English
,
Urdu
,
हिन्दी
,
Marathi
,
Manipuri
,
Bengali
,
Assamese
,
Gujarati
,
Odia
,
Tamil
,
Telugu
,
Kannada
,
Malayalam