ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਮਹਾਰਾਸ਼ਟਰ ਦੇ ਸ਼ਿਰਡੀ ਵਿੱਚ ਨਿਲਵੰਡੇ (Nilwande) ਡੈਮ ਦਾ ਜਲ ਪੂਜਨ ਕੀਤਾ
प्रविष्टि तिथि:
26 OCT 2023 5:56PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮਹਾਰਾਸ਼ਟਰ ਦੇ ਸ਼ਿਰਡੀ ਵਿੱਚ ਨਿਲਵੰਡੇ ਡੈਮ ਦਾ ਜਲ ਪੂਜਨ ਕੀਤਾ। ਸ਼੍ਰੀ ਮੋਦੀ ਨੇ ਡੈਮ ਸਥਲ ਦਾ ਦੌਰਾ ਵੀ ਕੀਤਾ ਅਤੇ ਨਹਿਰ ਦਾ ਪਾਣੀ ਛੱਡਿਆ।
ਪ੍ਰਧਾਨ ਮੰਤਰੀ ਨੇ ਐਕਸ (x) ‘ਤੇ ਪੋਸਟ ਕੀਤਾ:
“ਨਿਲਵੰਡੇ ਡੈਮ ਦਾ ਜਲ ਪੂਜਨ ਇੱਕ ਬੇਹੱਦ ਮਹੱਤਵਪੂਰਨ ਪਲ ਹੈ ਜੋ ਇੱਕ ਲੰਬੇ ਇੰਤਜ਼ਾਰ ਦੇ ਅੰਤ ਦਾ ਪ੍ਰਤੀਕ ਹੈ। ਇਹ ਜਨਤਾ ਦੀ ਵਿਆਪਕ ਭਲਾਈ ਦੇ ਲਈ ਜਲ ਸ਼ਕਤੀ ਦੇ ਦੋਹਨ ਦੇ ਪ੍ਰਤੀ ਸਾਡੀ ਅਟੁੱਟ ਪ੍ਰਤੀਬੱਧਤਾ ਨੂੰ ਵੀ ਦਰਸਾਉਂਦਾ ਹੈ।”
https://youtu.be/Toedc_CamLc
*****
ਡੀਐੱਸ/ਟੀਐੱਸ
(रिलीज़ आईडी: 1971750)
आगंतुक पटल : 141
इस विज्ञप्ति को इन भाषाओं में पढ़ें:
English
,
Urdu
,
Marathi
,
हिन्दी
,
Bengali
,
Manipuri
,
Assamese
,
Gujarati
,
Odia
,
Tamil
,
Telugu
,
Malayalam