ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਏਸ਼ੀਅਨ ਪੈਰਾ ਗੇਮਸ ਵਿੱਚ ਮਹਿਲਾ ਡਬਲਸ ਬੈੱਡਮਿੰਟਨ ਵਿੱਚ ਕਾਂਸੀ ਦਾ ਮੈਡਲ ਜਿੱਤਣ ‘ਤੇ ਮਨੀਸ਼ਾ ਰਾਮਦਾਸ, ਮਨਦੀਪ ਕੌਰ ਨੂੰ ਵਧਾਈਆਂ ਦਿੱਤੀਆਂ
प्रविष्टि तिथि:
26 OCT 2023 9:32PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਹਾਂਗਝੂ ਏਸ਼ੀਅਨ ਪੈਰਾ ਗੇਮਸ ਵਿੱਚ ਮਹਿਲਾ ਡਬਲਸ ਬੈੱਡਮਿੰਟਨ ਐੱਸਐੱਲ3-ਐੱਸਯੂ5 ਮੁਕਾਬਲੇ ਵਿੱਚ ਕਾਂਸੀ ਦਾ ਮੈਡਲ ਜਿੱਤਣ ‘ਤੇ ਮਨੀਸ਼ਾ ਰਾਮਦਾਸ ਅਤੇ ਮਨਦੀਪ ਕੌਰ ਨੂੰ ਵਧਾਈਆਂ ਦਿੱਤੀਆਂ।
ਪ੍ਰਧਾਨ ਮੰਤਰੀ ਨੇ ਇਨ੍ਹਾਂ ਖਿਡਾਰੀਆਂ ਦੇ ਸ਼ਾਨਦਾਰ ਤਾਲਮੇਲ ਅਤੇ ਦ੍ਰਿੜ੍ਹ ਸੰਕਲਪ ਦੀ ਵੀ ਸ਼ਲਾਘਾ ਕੀਤੀ।
ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ:
“ਮਹਿਲਾ ਡਬਲਸ ਬੈੱਡਮਿੰਟਨ ਐੱਸਐੱਲ3-ਐੱਸਯੂ5 ਮੁਕਾਬਲੇ ਵਿੱਚ ਕਾਂਸੀ ਦਾ ਮੈਡਲ ਜਿੱਤਣ ਦੇ ਲਈ ਮਨੀਸ਼ਾ ਰਾਮਦਾਸ ਅਤੇ ਮਨਦੀਪ ਕੌਰ ਨੂੰ ਸ਼ੁਭਕਾਮਨਾਵਾਂ।
ਉਨ੍ਹਾਂ ਨੇ ਮਿਸਾਲੀ ਤਾਲਮੇਲ ਅਤੇ ਦ੍ਰਿੜ੍ਹ ਸੰਕਲਪ ਦਾ ਪ੍ਰਦਰਸ਼ਨ ਕੀਤਾ ਹੈ।”
***
ਡੀਐੱਸ/ਆਰਟੀ
(रिलीज़ आईडी: 1971881)
आगंतुक पटल : 110
इस विज्ञप्ति को इन भाषाओं में पढ़ें:
English
,
Urdu
,
Marathi
,
हिन्दी
,
Assamese
,
Bengali
,
Manipuri
,
Gujarati
,
Odia
,
Tamil
,
Telugu
,
Kannada
,
Malayalam