ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਏਸ਼ੀਅਨ ਪੈਰਾ ਗੇਮਸ ਵਿੱਚ ਮਹਿਲਾਵਾਂ ਦੀ 200 ਮੀਟਰ-ਟੀ12 ਵਿੱਚ ਸਿਲਵਰ ਮੈਡਲ ਜਿੱਤਣ ‘ਤੇ ਸਿਮਰਨ ਨੂੰ ਵਧਾਈਆਂ ਦਿੱਤੀਆਂ
Posted On:
26 OCT 2023 9:15PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਹਾਂਗਝੂ ਏਸ਼ੀਅਨ ਪੈਰਾ ਗੇਮਸ ਵਿੱਚ ਮਹਿਲਾਵਾਂ ਦੇ 200 ਮੀਟਰ-ਟੀ12 ਮੁਕਾਬਲੇ ਵਿੱਚ ਸਿਲਵਰ ਮੈਡਲ ਜਿੱਤਣ ‘ਤੇ ਸਿਮਰਨ ਨੂੰ ਵਧਾਈਆਂ ਦਿੱਤੀਆਂ ਹਨ।
ਉਨ੍ਹਾਂ ਨੇ ਉਨ੍ਹਾਂ ਦੇ ਭਵਿੱਖ ਦੇ ਉੱਤਮ ਪ੍ਰਯਾਸਾਂ ਦੇ ਲਈ ਭੀ ਉਨ੍ਹਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ।
ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ:
“ਮਹਿਲਾਵਾਂ ਦੇ 200 ਮੀਟਰ-ਟੀ12 ਮੁਕਾਬਲੇ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਸਿਲਵਰ ਮੈਡਲ ਜਿੱਤਣ ਦੇ ਲਈ ਸਿਮਰਨ ਨੂੰ ਵਧਾਈਆਂ। ਭਾਰਤ ਇਸ ਅਸਾਧਰਣ ਉਪਲਬਧੀ ਦਾ ਮਹੋਤਸਵ ਮਨਾਉਂਦੇ ਹੋਏ ਮਾਣ ਮਹਿਸੂਸ ਹੋ ਰਿਹਾ ਹੈ! ਭਵਿੱਖ ਦੇ ਪ੍ਰਯਾਸਾਂ ਦੇ ਲਈ ਸ਼ੁਭਕਾਮਨਾਵਾਂ।”
********
ਡੀਐੱਸ/ਆਰਟੀ
(Release ID: 1971884)
ਵਿਜ਼ੀਟਰ ਕਾਊਂਟਰ : 136
Read this release in:
English
,
Urdu
,
Marathi
,
हिन्दी
,
Assamese
,
Bengali
,
Manipuri
,
Gujarati
,
Odia
,
Tamil
,
Telugu
,
Kannada
,
Malayalam