ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਏਸ਼ੀਅਨ ਪੈਰਾ ਗੇਮਸ ਵਿੱਚ ਪੁਰਸ਼ ਡਬਲਸ ਬੈਡਮਿੰਟਨ ਵਿੱਚ ਕਾਂਸੀ ਦਾ ਮੈਡਲ ਜਿੱਤਣ ‘ਤੇ ਕ੍ਰਿਸ਼ਨਾ ਨਾਗਰ, ਸ਼ਿਵਰਾਜਨ ਨੂੰ ਵਧਾਈਆਂ ਦਿੱਤੀਆਂ
Posted On:
26 OCT 2023 9:39PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਹਾਂਗਝੂ ਏਸ਼ੀਅਨ ਪੈਰਾ ਗੇਮਸ ਦੀ ਪੁਰਸ਼ ਡਬਲਸ ਬੈਡਮਿੰਟਨ ਐੱਸਐੱਚ6 ਮੁਕਾਬਲੇ ਵਿੱਚ ਕਾਂਸੀ ਦਾ ਮੈਡਲ ਜਿੱਤਣ ‘ਤੇ ਸ਼ਿਵਰਾਜਨ ਅਤੇ ਕ੍ਰਿਸ਼ਨਾ ਨਾਗਰ ਨੂੰ ਵਧਾਈਆਂ ਦਿੱਤੀਆਂ।
ਪ੍ਰਧਾਨ ਮੰਤਰੀ ਨੇ ਟੀਮ ਨੂੰ ਉਨ੍ਹਾਂ ਦੇ ਭਵਿੱਖ ਦੇ ਪ੍ਰਯਾਸਾਂ ਦੇ ਲਈ ਵੀ ਸ਼ੁਭਕਾਮਨਾਵਾਂ ਦਿੱਤੀਆਂ।
ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ:
“ਪੈਰਾ ਬੈਡਮਿੰਟਨ ਪੁਰਸ਼ ਡਬਲਸ ਐੱਸਐੱਚ6 ਮੁਕਾਬਲੇ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਕਾਂਸੀ ਦਾ ਮੈਡਲ ਹਾਸਲ ਕਰਨ ਦੇ ਲਈ ਸ਼ਿਵਰਾਜਨ ਅਤੇ ਕ੍ਰਿਸ਼ਨਾ ਨਾਗਰ ਨੂੰ ਵਧਾਈਆਂ। ਭਵਿੱਖ ਦੇ ਸਾਰੇ ਪ੍ਰਯਾਸਾਂ ਦੇ ਲਈ ਵੀ ਸ਼ੁਭਕਾਮਨਾਵਾਂ।”
***************
ਡੀਐੱਸ/ਆਰਟੀ
(Release ID: 1971947)
ਵਿਜ਼ੀਟਰ ਕਾਊਂਟਰ : 147
Read this release in:
English
,
Urdu
,
Marathi
,
हिन्दी
,
Assamese
,
Bengali
,
Manipuri
,
Gujarati
,
Odia
,
Tamil
,
Telugu
,
Kannada
,
Malayalam