ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਏਸ਼ੀਅਨ ਪੈਰਾ ਗੇਮਸ ਵਿੱਚ ਪੁਰਸ਼ਾਂ ਦੀ ਡਿਸਕਸ ਥ੍ਰੋ-ਐੱਫ11 ਵਿੱਚ ਸਿਲਵਰ ਮੈਡਲ ਜਿੱਤਣ ‘ਤੇ ਮੋਨੂੰ ਘਣਗਸ (Monu Ghangas) ਨੂੰ ਵਧਾਈਆਂ ਦਿੱਤੀਆਂ
प्रविष्टि तिथि:
26 OCT 2023 9:13PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਹਾਂਗਝੂ ਏਸ਼ੀਅਨ ਪੈਰਾ ਗੇਮਸ ਵਿੱਚ ਪੁਰਸ਼ਾਂ ਦੀ ਡਿਸਕਸ ਥ੍ਰੋ-ਐੱਫ11 ਮੁਕਾਬਲੇ ਵਿੱਚ ਸਿਲਵਰ ਮੈਡਲ ਜਿੱਤਣ ‘ਤੇ ਮੋਨੂੰ ਘਣਗਾਸ (Monu Ghangas) ਨੂੰ ਸ਼ੁਭਕਾਮਨਾਵਾਂ ਦਿੱਤੀਆਂ।
ਪ੍ਰਧਾਨ ਮੰਤਰੀ ਨੇ ਐਕਸ (X)‘ਤੇ ਪੋਸਟ ਕੀਤਾ:
“ਏਸ਼ੀਅਨ ਪੈਰਾ ਗੇਮਸ ਵਿੱਚ ਪੁਰਸ਼ਾਂ ਦੇ ਡਿਸਕਸ ਥ੍ਰੋ-ਐੱਫ11 ਵਿੱਚ ਅਸਧਾਰਨ ਪ੍ਰਦਰਸ਼ਨ ਦੇ ਲਈ ਮੋਨੂੰ ਘਣਗਸ ਨੂੰ ਵਧਾਈਆਂ। ਉਨ੍ਹਾਂ ਦੀ ਸ਼ਕਤੀ ਅਤੇ ਸ਼ਾਨਦਾਰ ਕੌਸ਼ਲ ਸਮਰੱਥਾ ਦੇ ਕਾਰਨ ਹੀ ਉਨ੍ਹਾਂ ਨੂੰ ਸਿਲਵਰ ਮੈਡਲ ਹਾਸਲ ਹੋਇਆ ਹੈ, ਇਸ ਨਾਲ ਭਾਰਤ ਨੂੰ ਮਾਣ ਹੋਇਆ ਹੈ।”
************
ਡੀਐੱਸ/ਆਰਟੀ
(रिलीज़ आईडी: 1971953)
आगंतुक पटल : 115
इस विज्ञप्ति को इन भाषाओं में पढ़ें:
English
,
Urdu
,
Marathi
,
हिन्दी
,
Assamese
,
Bengali
,
Manipuri
,
Gujarati
,
Odia
,
Tamil
,
Telugu
,
Kannada
,
Malayalam